,

ਸ਼ਹੀਦ ਊਧਮ ਸਿੰਘ ਦੀ ਯਾਦਗਾਰ ਲੋਕ ਅਰਪਣ

ਸੁਨਾਮ : ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੁਨਾਮ ਪਹੁੰਚੇ ਗਏ ਹਨ। ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਦੀ ਯਾਦਗਾਰ ਨੂੰ ਲੋਕ ਅਰਪਣ ਕੀਤਾ ਗਿਆ ਹੈ।

ਟੀਵੀ ਪੰਜਾਬ ਬਿਊਰੋ

Corrections

Spotted an error in this story? Email contact@tvpunjab.com. We correct at the same prominence as the original.

More from TV Punjab