Punjabi News Canada


ਕੋਵੈਕਸਿਨ ਕੋਵਿਡ 19 ਦੇ ਡੈਲਟਾ ਪਲੱਸ ਰੂਪ ਵਿਰੁੱਧ ਪ੍ਰਭਾਵਸ਼ਾਲੀ – ICMR

ਦੇਸ਼ ਵਿੱਚ ਕੋਰੋਨਾ ਵਿਰੁੱਧ ਜੰਗ ਦੇ ਵਿਚਕਾਰ ਇੱਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ ਦੇ ਇੱਕ ਅਧਿਐਨ ਤੋਂ ਪਤਾ ਲੱਗਾ ਹੈ ਕਿ covaxin ਕੋਰੋਨਾ ਦੇ ਡੈਲਟਾ ਪਲੱਸ ਰੂਪ ਦੇ ਵਿਰੁੱਧ ਪ੍ਰਭਾਵਸ਼ਾਲੀ ਹੈ।

 


ਹੋਰ ਖ਼ਬਰਾਂ