Punjabi News Canada


ਬਲਵੰਤ ਸਿੰਘ ਰਾਮੂਵਾਲੀਆ ਦੀ ਧੀ ਅਮਨਜੋਤ ਕੌਰ ਰਾਮੂਵਾਲੀਆ ਹੋਈ ਬੀ ਜੇ ਪੀ ‘ਚ ਸ਼ਾਮਿਲ

ਬਲਵੰਤ ਸਿੰਘ ਰਾਮੂਵਾਲੀਆ ਦੀ ਧੀ ਅਮਨਜੋਤ ਕੌਰ ਰਾਮੂਵਾਲੀਆ ਬੀ ਜੇ ਪੀ ‘ਚ ਸ਼ਾਮਿਲ ਹੋ ਗਈ ਹੈ। ਅਮਨਜੋਤ ਕੌਰ ਤੋਂ ਇਲਾਵਾ ਹੋਰ ਅਕਾਲੀ ਲੀਡਰਾਂ ਜਿਵੇਂ ਕਿ ਗੁਰਪ੍ਰੀਤ ਸਿੰਘ, ਚੰਦ ਸਿੰਘ ਚੱਠਾ, ਚੇਤਨ ਮੋਹਨ ਜੋਸ਼ੀ, ਬਲਜਿੰਦਰ ਸਿੰਘ ਡਕੋਹਾ ਅਤੇ ਜਥੇਦਾਰ ਪ੍ਰੀਤਮ ਸਿੰਘ ਨੇ ਬੀ ਜੇ ਪੀ ਦਾ ਪੱਲਾ ਫੜਿਆ ਹੈ ਅਤੇ ਇਨ੍ਹਾਂ ਸਾਰਿਆਂ ਨੂੰ ਬੀ ਜੇ ਪੀ ਲੀਡਰ, ਗਜੇਂਦਰ ਸ਼ੇਖਾਵਤ ਅਤੇ ਤਰੁਣ ਚੁੱਘ ਨੇ ਪਾਰਟੀ ‘ਚ ਸ਼ਾਮਿਲ ਕੀਤਾ।

 


ਹੋਰ ਖ਼ਬਰਾਂ