● On air now · ਟੀਵੀ ਪੰਜਾਬ

Punjabi News · Since 2013

Breaking

ਹਾਦਸਾਗ੍ਰਸਤ ਹੈਲੀਕਾਪਟਰ ਦੇ ਲਾਪਤਾ ਹੋਏ ਪਾਇਲਟਾਂ ਦੀ ਭਾਲ ਜਾਰੀ

ਪਠਾਨਕੋਟ : ਪਠਾਨਕੋਟ ਦੇ ਰਣਜੀਤ ਸਾਗਰ ਡੈਮ ਦੇ ਨੇੜੇ ਸੈਨਾ ਦਾ ਏ.ਐਲ.ਐੱਚ. ਧਰੁਵ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਸੀ। ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਤੋਂ ਬਾਅਦ ਇਸ ਦੇ ਦੋ ਪਾਇਲਟ ਲਾਪਤਾ ਹੋ ਗਏ ਸਨ। ਉਨ੍ਹਾਂ ਦੋਵੇਂ ਪਾਇਲਟਾਂ ਦੀ ਭਾਲ ਅਜੇ ਵੀ ਜਾਰੀ…


ਪਠਾਨਕੋਟ : ਪਠਾਨਕੋਟ ਦੇ ਰਣਜੀਤ ਸਾਗਰ ਡੈਮ ਦੇ ਨੇੜੇ ਸੈਨਾ ਦਾ ਏ.ਐਲ.ਐੱਚ. ਧਰੁਵ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਸੀ। ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਤੋਂ ਬਾਅਦ ਇਸ ਦੇ ਦੋ ਪਾਇਲਟ ਲਾਪਤਾ ਹੋ ਗਏ ਸਨ। ਉਨ੍ਹਾਂ ਦੋਵੇਂ ਪਾਇਲਟਾਂ ਦੀ ਭਾਲ ਅਜੇ ਵੀ ਜਾਰੀ ਹੈ। ਤਲਾਸ਼ੀ ਮੁਹਿੰਮ ਅੱਜ ਸਵੇਰੇ ਤੋਂ ਮੁੜ ਸ਼ੁਰੂ ਹੋ ਗਈ ਹੈ। ਭਾਰਤੀ ਜਲ ਸੈਨਾ ਦੇ ਗੋਤਾਖੋਰ ਵੀ ਖੋਜ ਕਾਰਜਾਂ ਵਿਚ ਸ਼ਾਮਿਲ ਹੋਏ ਹਨ।

ਟੀਵੀ ਪੰਜਾਬ ਬਿਊਰੋ


Filed under