Punjabi News Canada


ਨਵਜੋਤ ਸਿੰਘ ਸਿੱਧੂ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਿਆ

ਜਲੰਧਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਿਆ। ਇਸ ਮੌਕੇ ਨਵਜੋਤ ਸਿੰਘ ਸਿੱਧੂ ਨੇ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਪਾਸੋਂ ਅਸ਼ੀਰਵਾਦ ਲਿਆ। ਇਸ ਮੌਕੇ ਨਵਜੋਤ ਸਿੱਧੂ ਦੇ ਨਾਲ ਚਰਨਜੀਤ ਸਿੰਘ ਚੰਨੀ ਵੀ ਮੌਜੂਦ ਸਨ।

ਟੀਵੀ ਪੰਜਾਬ ਬਿਊਰੋ


ਹੋਰ ਖ਼ਬਰਾਂ