Punjabi News Canada


ਟਵਿੱਟਰ ਸਰਕਾਰ ਦੇ ਦਬਾਅ ਹੇਠ ਕੰਮ ਕਰ ਰਿਹੈ : ਕਾਂਗਰਸ

ਨਵੀਂ ਦਿੱਲੀ : ਆਲ ਇੰਡੀਆ ਕਾਂਗਰਸ ਕਮੇਟੀ ਦਾ ਕਹਿਣਾ ਹੈ ਕਿ ਟਵਿੱਟਰ ਨੇ ਨਿਯਮਾਂ ਦੀ ਉਲੰਘਣਾ ਕਰ ਕੇ ਉਨ੍ਹਾਂ ਦਾ ਟਵਿੱਟਰ ਅਕਾਊਂਟ ਬਲਾਕ ਕਰ ਦਿੱਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਆਲ ਇੰਡੀਆ ਕਾਂਗਰਸ ਕਮੇਟੀ ਦੇ ਸੋਸ਼ਲ ਮੀਡੀਆ ਮੁਖੀ ਰੋਹਨ ਗੁਪਤਾ ਨੇ ਕਿਹਾ ਕਿ ਟਵਿੱਟਰ ਸਰਕਾਰ ਦੇ ਦਬਾਅ ਹੇਠ ਕੰਮ ਕਰ ਰਿਹਾ ਹੈ ਅਤੇ ਟਵਿੱਟਰ ਨੇ ਭਾਰਤ ਭਰ ਵਿਚ ਸਾਡੇ ਨੇਤਾਵਾਂ ਅਤੇ ਵਰਕਰਾਂ ਦੇ 5000 ਖਾਤੇ ਪਹਿਲਾਂ ਹੀ ਬਲਾਕ ਕਰ ਦਿੱਤੇ ਹਨ।

ਟੀਵੀ ਪੰਜਾਬ ਬਿਊਰੋ


ਹੋਰ ਖ਼ਬਰਾਂ