ਦੇਹਰਾਦੂਨ : ਉਤਰਾਖੰਡ ਦੀ ਰਾਜਪਾਲ ਬੇਬੀ ਰਾਣੀ ਮੌਰਿਆ ਨੇ ਅਸਤੀਫਾ ਦੇ ਦਿੱਤਾ ਹੈ। ਬੇਬੀ ਰਾਣੀ ਮੌਰਿਆ ਨੇ ਆਪਣਾ ਅਸਤੀਫਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਭੇਜ ਦਿੱਤਾ ਹੈ। ਯੂਪੀ ਦੀ ਰਾਜਨੀਤੀ ਵਿਚ ਮੌਰਿਆ ਨੂੰ ਵੱਡੀ ਜ਼ਿੰਮੇਵਾਰੀ ਦਿੱਤੇ ਜਾਣ ਦੀ ਚਰਚਾ ਹੈ। ਇਸ ਦੇ ਨਾਲ ਹੀ ਇਹ ਵੀ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਉਹ ਉੱਤਰ ਪ੍ਰਦੇਸ਼ ਤੋਂ ਚੋਣ ਲੜੇਗੀ।
ਟੀਵੀ ਪੰਜਾਬ ਬਿਊਰੋ
Filed under

