,

ਭਾਰੀ ਮੀਂਹ ਕਾਰਨ ਅੱਜ ਫਿਰ ਜਲਥਲ

ਜਲੰਧਰ : ਸਵੇਰ ਸਮੇਂ ਹੋਈ ਬਰਸਾਤ ਕਾਰਨ ਜਿੱਥੇ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ ਉੱਥੇ ਸ਼ਹਿਰ ਦੇ ਨੀਵੇਂ ਇਲਾਕਿਆਂ ‘ਚ ਪਾਣੀ ਭਰ ਗਿਆ। ਅੰਮ੍ਰਿਤਸਰ ਤੇ ਬਠਿੰਡਾ ‘ਚ ਵਿਚ ਕੱਲ੍ਹ ਪਏ ਭਾਰੀ ਮੀਂਹ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। ਅੱਜ ਫਿਰ ਸਵੇਰ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਨੀਵੀਂਆਂ ਦੁਕਾਨਾਂ ਵਿਚ ਪਾਣੀ ਆਉਣ ਕਾਰਨ ਦੁਕਾਨਦਾਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਟੀਵੀ ਪੰਜਾਬ ਬਿਊਰੋ

Corrections

Spotted an error in this story? Email news@tvpunjab.com. We correct at the same prominence as the original.

More from TV Punjab