ਪ੍ਰਧਾਨ ਮੰਤਰੀ ਦਾ ਦੁਸ਼ਮਣ ਚੱਕਿਆ! ਟਰੰਪ ਦਾ ਭੱਦਾ ਮਜ਼ਾਕ! CANADA NEWS BULLETIN
VANCOUVER: ਇਮੀਗ੍ਰੇਸ਼ਨ, ਰਿਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ ਨੇ ਸਟੱਡੀ ਪਰਮਿਟ ਲਈ ਨਵੇਂ ਨਿਯਮ ਲਾਗੂ ਕੀਤੇ ਹਨ। ਅਧਿਕਾਰਤ ਵੈੱਬਸਾਈਟ ‘ਤੇ ਇਨ੍ਹਾਂ ਨਿਯਮਾਂ ਨੂੰ ਇੱਕ ਦਿਨ ਪਹਿਲਾਂ ਅਪਡੇਟ ਕੀਤਾ ਗਿਆ ਹੈ। ਹੁਣ ਪੜ੍ਹਾਈ ਲਈ ਕੈਨੇਡਾ ਆਉਣ ਵਾਲੇ ਵਿਦਿਆਰਥੀਆਂ ਨੂੰ ਆਪਣੇ ਰਹਿਣ-ਖਾਣ…

