ਸਟੱਡੀ ਤੇ ਵਰਕ ਪਰਮਿਟ ਵਾਲਿਆਂ ਦੀ ਸਰਕਾਰੀ ਮਦਦ ਬੰਦ! CANADA NEWS BULLETIN
VANCOUVER: ਕੈਲਗਰੀ ਵਿੱਚ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਦੀਆਂ ਅਰਜ਼ੀਆਂ ਰੱਦ ਹੋਣ ਵਿਰੁੱਧ ਧਰਨਾ ਦੇ ਰਹੇ ਅੰਤਰਰਾਸ਼ਟਰੀ ਵਿਦਿਆਰਥੀਆਂ ਤੱਕ ਇਮੀਗ੍ਰੇਸ਼ਨ ਅਧਿਕਾਰੀ ਪਹੁੰਚੇ ਹਨ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਦੇ ਅਧਿਕਾਰੀਆਂ ਨੇ ਪ੍ਰਦਰਸ਼ਨ ਵਾਲੀ ਥਾਂ ‘ਤੇ ਜਾ ਕੇ ਵਿਦਿਆਰਥੀਆਂ ਦੇ ਪਛਾਣ ਪੱਤਰ,…

