ਮੈਨੀਟੋਬਾ ਵਿੱਚ ਵਿਦੇਸ਼ੀ ਵਰਕਰਾਂ ਲਈ ਵੱਡੀ ਰਾਹਤ! CANADA NEWS BULLETIN
VANCOUVER: ਮੈਨੀਟੋਬਾ ਸੂਬੇ ਵਿੱਚ ਰਹਿੰਦੇ ਹਜ਼ਾਰਾਂ ਲੋਕਾਂ ਲਈ ਬਹੁਤ ਵੱਡੀ ਖ਼ਬਰ ਆਈ ਹੈ। ਇੱਥੇ 2700 ਅਸਥਾਈ ਵਿਦੇਸ਼ੀ ਕਾਮਿਆਂ ਨੂੰ ਓਪਨ ਵਰਕ ਪਰਮਿਟ ਦਿੱਤਾ ਜਾਵੇਗਾ। ਇਮੀਗ੍ਰੇਸ਼ਨ, ਰਿਫਿਊਜੀ ਅਤੇ ਸਿਟੀਜ਼ਨਸ਼ਿਪ ਕੈਨੇਡਾ ਮੁਤਾਬਕ, ਇਸ ਨਿਯਮ ਵਿੱਚ ਉਹ ਲੋਕ ਵੀ ਸ਼ਾਮਲ ਹਨ…








