ਸਰੀ ਡੈਲਟਾ ਵਿੱਚ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ, ਵੱਡੀ ਗਿਣਤੀ ਵਿੱਚ ਸੰਗਤ ਨੇ ਕੀਤੀ ਸ਼ਮੂਲੀਅਤ
Surrey: ਗੁਰੂ ਨਾਨਕ ਸਿੱਖ ਗੁਰਦੁਆਰਾ ਸੋਸਾਇਟੀ ਸਰੀ, ਬ੍ਰਿਟਿਸ਼ ਕੋਲੰਬੀਆ ਵੱਲੋਂ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਨੇ ਸ਼ਮੂਲੀਅਤ ਕੀਤੀ। ਨਗਰ ਕੀਰਤਨ ਦੌਰਾਨ ਕੀਰਤਨ, ਗਤਕਾ ਪ੍ਰਦਰਸ਼ਨ,…










