ਕੈਨੇਡਾ ਤੋਂ ਭਰ-ਭਰ ਜਾਣਗੇ ਪੰਜਾਬੀਆਂ ਦੇ ਜਹਾਜ਼! CANADA NEWS BULLETIN
VANCOUVER: ਕੈਨੇਡਾ ਬੋਰਡਰ ਸਰਵਿਸਿਜ਼ ਏਜੰਸੀ ਨੇ ਜਬਰਨ ਵਸੂਲੀ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ ਪੰਜਾਬ ਨਾਲ ਸੰਬੰਧਿਤ ਚਾਰ ਨੌਜਵਾਨਾਂ ਨੂੰ ਡਿਪੋਰਟ ਕਰ ਦਿੱਤਾ ਹੈ। ਇਹ ਨੌਜਵਾਨ ਪਲਵਿੰਦਰ ਸਿੰਘ, ਜਸਮੇਰ ਸਿੰਘ, ਅਮਿਤੋਜ਼ ਬਾਜਵਾ ਅਤੇ ਸਾਹਿਬਜੋਤ ਸਿੰਘ…

