ਕੰਜ਼ਰਵੇਟਿਵ ਉਮੀਦਵਾਰ ਮਨਦੀਪ ਧਾਲੀਵਾਲ ਨੇ ਸਿਹਤ ਸਹੂਲਤਾਂ ਅਤੇ ਸਕੂਲੀ ਪਾਰਦਰਸ਼ਤਾ ਨੂੰ ਲੈ ਕੇ ਡੇਵਿਡ ਈਬੀ ਸਰਕਾਰ ‘ਤੇ ਸਾਧੇ ਤਿੱਖੇ ਨਿਸ਼ਾਨੇ
ਬੀਸੀ ਚੋਣ ਫੋਕਸ ਸਰ੍ਹੀ, ਬੀ.ਸੀ. — ਬ੍ਰਿਟਿਸ਼ ਕੋਲੰਬੀਆ ਵਿੱਚ ਪ੍ਰੋਵਿਨਸ਼ੀਅਲ ਸਨੈਪ ਚੋਣਾਂ (snap election) ਦਾ ਪ੍ਰਚਾਰ ਅੰਤਿਮ ਦੌਰ ਵਿੱਚ ਪ੍ਰਵੇਸ਼ ਕਰ ਚੁੱਕਾ ਹੈ ਅਤੇ ਐਡਵਾਂਸ ਪੋਲਿੰਗ ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਹੁਣ ਉਲਟੀ ਗਿਣਤੀ ਸ਼ੁਰੂ…















