CM ਮਾਨ ਨੇ ਪੰਜਾਬ ਦੇ ਲੋਕਾਂ ਨੂੰ ਕੀਤਾ ਖੁਸ਼, ਅੱਜ ਤੋਂ ਹਰ ਪਰਿਵਾਰ ਨੂੰ ਮਿਲੇਗੀ 300 ਯੂਨਿਟ ਮੁਫ਼ਤ ਬਿਜਲੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਪੰਜਾਬ ਸਰਕਾਰ ਨੇ ਅੱਜ ਐਲਾਨ ਕੀਤਾ ਹੈ ਕਿ 1 ਜੁਲਾਈ ਤੋਂ ਸੂਬੇ ਦੇ ਹਰ ਪਰਿਵਾਰ ਨੂੰ 300 ਯੂਨਿਟ ਮੁਫਤ ਬਿਜਲੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। Koo App ਪਿਛਲੀਆਂ ਸਰਕਾਰਾਂ ਚੋਣਾਂ ਦੌਰਾਨ ਵਾਅਦੇ ਕਰਦੀਆਂ ਸਨ..ਪੂਰੇ ਹੁੰਦਿਆਂ 5 […]

Punjab Budget 2022 : ਮਹਿਲਾਵਾਂ ਦੀ ਥਾਂ ਮਾਨ ਸਰਕਾਰ ਨੇ ਵਿਦਿਆਰਥੀਆਂ- ਸਿੱਖਿਆ ਨੂੰ ਦਿੱਤੀ ਪਹਿਲ

ਜਲੰਧਰ- ਪੰਜਾਬ ਦੀ ‘ਆਪ’ ਸਰਕਾਰ ਵਲੋਂ ਸਾਲ 2022 – 23 ਦਾ ਬਜਟ ਪੇਸ਼ ਕੀਤਾ ਗਿਆ । ਵਿੱਤ ਮੰਤਰੀ ਹਰਪਾਲ ਚੀਮਾ ਵਲੋਂ ਸਾਲ 2022 – 23 ਲਈ 1,55,860 ਕਰੋੜ ਦੇ ਕੁੱਲ੍ਹ ਬਜਟ ਨੂੰ ਵਿਧਾਨ ਸਭਾ ਚ ਪੇਸ਼ ਕੀਤਾ ਗਿਆ ।ਆਸ ਸੀ ਕਿ ਮਾਨ ਸਰਕਾਰ ਇਸ ਬਜ਼ਟ ਚ ਮਹਿਲਾਵਾਂ ਨੂੰ ਹਰ ਮਹੀਨੇ ਇਕ ਹਜ਼ਾਰ ਦੇਣ ਦੀ ਗਾਰੰਟੀ […]

ਸਿੱਧੂ ਮੂਸੇਵਾਲਾ ਦੇ ਬੇਰਹਿਮੀ ਨਾਲ ਕਤਲ ਨੇ ਤੋੜਿਆ ਪ੍ਰਸ਼ੰਸਕਾਂ ਦਾ ਦਿਲ, ਪੋਸਟ ਪੜ੍ਹ ਕੇ ਅੱਖਾਂ ਭਰ ਆਉਣਗੀਆਂ

ਚੰਡੀਗੜ੍ਹ- ਪੰਜਾਬ ਦੇ ਮਾਨਸਾ ਜ਼ਿਲੇ ‘ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਇਸ ਘਟਨਾ ਤੋਂ ਕੁਝ ਸਮਾਂ ਪਹਿਲਾਂ ਦੀ ਇੱਕ ਵੀਡੀਓ ਸਾਹਮਣੇ ਆਈ ਹੈ। ਇਸ ਵੀਡੀਓ ਵਿੱਚ ਇੱਕ ਆਦਮੀ ਭੱਜ ਰਿਹਾ ਹੈ। ਵੀਡੀਓ ਫੁਟੇਜ ‘ਚ ਗੋਲੀਆਂ ਚੱਲਣ ਦੀ ਆਵਾਜ਼ ਸਾਫ਼ ਸੁਣੀ ਜਾ ਸਕਦੀ ਹੈ। ਵੀਡੀਓ ਦੇ 17ਵੇਂ ਸੈਕਿੰਡ ਤੋਂ […]

ਕੋਰੋਨਾ ਤੋਂ ਚਿੰਤਤ ਪੀ.ਐੱਮ ਮੋਦੀ , ਸੂਬਿਆਂ ਨੂੰ ਜਾਰੀ ਕੀਤੇ ਸਖਤ ਹੁਕਮ

ਨਵੀਂ ਦਿੱਲੀ- ਕੋਰੋਨਾ ਵਾਇਰਸ ਦੀ ਚੌਥੀ ਲਹਿਰ ਨੂੰ ਲੈ ਕੇ ਭਾਰਤ ਸਰਕਾਰ ਚਿੰਤਤ ਹੈ ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਦੇਸ਼ ਭਰ ਦੇ ਮੁੱਖ ਮੰਤਰੀਆਂ ਨਾਲ ਵਰਚੁਅਲ ਬੈਠਕ ਕੀਤੀ ।ਆਪਣੇ ਸੰਬੋਧਨ ਚ ਪ੍ਰਧਾਨ ਮੰਤਰੀ ਮੋਦੀ ਨੇ ਵੱਖ ਵੱਖ ਮੁੱਦਿਆਂ ‘ਤੇ ਸੂਬਾ ਸਰਕਾਰ ਨਾਲ ਵਿਚਾਰ ਸਾਂਝੇ ਕਰ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ । ਪ੍ਰਧਾਨ ਮੰਤਰੀ […]

ਅੱਜ ਪੀ.ਐੱਮ ਮੋਦੀ ਨੂੰ ਮਿਲਣਗੇ ਸੀ.ਐੱਮ ਮਾਨ , ਕਰਜ਼ ਮੁਆਫੀ ‘ਤੇ ਹੋਵੇਗੀ ਚਰਚਾ

ਜਲੰਧਰ- ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਭਗਵੰਤ ਮਾਨ ਪਹਿਲੀ ਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਣਗੇਂ ।ਇਹ ਇਕ ਰਸਮੀ ਮੁਲਾਕਾਤ ਹੋਵੇਗੀ ।ਇਸ ਤੋਂ ਪਹਿਲਾਂ ਦੋਵੇਂ ਨੇਤਾ ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣਨ ‘ਤੇ ਵਧਾਈ ਦੇ ਚੁੱਕੇ ਹਨ । ਅਮੂਮਨ ਅਜਿਹੀਆਂ ਮੁਲਾਕਾਤਾਂ ਚ ਸੂਬਾ ਕੇਂਦਰ ਦੇ ਅੱਗੇ […]

ਪੰਜਾਬ ਦੀ ਵਿਧਾਨ ਸਭਾ ਨੂੰ ਫਿਰ ਹੋਣਗੇ ‘ਬ੍ਰਹਮ’ ਦਰਸ਼ਨ

ਜਲੰਧਰ- ਪੰਜਾਬ ਦੀ 16 ਵੀਂ ਵਿਧਾਨ ਸਭਾ ਚ ਚਾਹੇ ਸਰਕਾਰ ਵੱਖਰੀ ਹੈ,ਨੇਤਾ ਵੱਖਰੇ ਹਨ।ਪਰ ਕੁੱਝ ਚੀਜਾਂ ਅਜਿਹੀਆਂ ਹਨ ਜਿਸਨੂੰ ਵੇਖ ਕੇ ਲਗਦਾ ਹੈ ਕਿ ਸ਼ਾਇਦ ਇਹ ਵਿਧਾਨ ਸਭਾ ਦਾ ਦਸਤੂਰ ਬਣਦਾ ਜਾ ਰਿਹਾ ਹੈ।ਅਸੀਂ ਪਹਿਲਾਂ ਗੱਲ ਕਰ ਚੁੱਕੇ ਹਾਂ ਕਿ ਕਿਸ ਤਰ੍ਹਾਂ ਇਸ ਵਿਧਾਨ ਸਭਾ ਚ ਇਕ ਵਾਰ ਫਿਰ ਤੋਂ ਪਿਓ-ਪੁੱਤ ਦੀ ਜੋੜੀ ਸ਼ਾਮਲ ਹੋ […]

ਇਹ ਹੈ ਸੀ.ਐੱਮ ਭਗਵੰਤ ਮਾਨ ਦੀ ‘ਸਪੈਸ਼ਲ 10’

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਕੈਬਨਿਟ ਚ 10 ਚਿਹਰੇ ਸ਼ਾਮਲ ਕਰ ਲਏ ਹਨ।ਇਨ੍ਹਾਂ 10 ਮੰਤਰੀਆਂ ਨੇ ਸ਼ਨੀਵਾਰ ਨੂੰ ਅਹੁਦੇ ਦੀ ਸਹੁੰ ਚੁੱਕੀ।ਖਾਸ ਗੱਲ ਇਹ ਹੈ ਕਿ ਇਨ੍ਹਾਂ 10 ਮੰਤਰੀਆਂ ਚੋਂ ਅੱਠ ਚਿਹਰੇ ਅਜਿਹੇ ਹਨ ਜਿਨ੍ਹਾਂ ਨੇ ਪਹਿਲੀ ਵਾਰ ਚੋਣ ਲੜੀ ਅਤੇ ਵਿਧਾਇਕ ਬਣੇ।ਸ਼ਾਇਦ ਇਹ ਹੀ ਆਮ ਆਦਮੀ ਦੀ ਸਰਕਾਰ ਦੀ ਨਿਸ਼ਾਨੀ ਹੈ।ਰਾਜਪਾਲ […]

ਪੰਜਾਬ ‘ਚ ਸ਼ੁਰੂ ਹੋਈ ਸਫਾਈ ਮੁਹਿੰਮ, ‘ਆਪ’ ਦੇ ਝਾੜੂ ਨੇ ਬਣਾਇਆ ਰਿਕਾਰਡ

ਪੰਜਾਬ ‘ਚ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਦੇ ਨਾਲ ਹੀ ਵੀਰਵਾਰ ਨੂੰ ਇਤਿਹਾਸਕ ਨਤੀਜੇ ਸਾਹਮਣੇ ਆਏ ਹਨ। ਜਾਪਦਾ ਹੈ ਕਿ ਆਮ ਆਦਮੀ ਪਾਰਟੀ ਨੇ ਸੂਬੇ ਵਿੱਚ ਵੱਡੇ ਪੱਧਰ ‘ਤੇ ਸਫਾਈ ਮੁਹਿੰਮ ਚਲਾਈ ਹੋਈ ਹੈ ਅਤੇ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਨੇ ਜ਼ੋਰਦਾਰ ਸਫਾਈ ਕਰਕੇ ਵੱਡਾ ਰਿਕਾਰਡ ਕਾਇਮ ਕੀਤਾ ਹੈ। 117 ਵਿਧਾਨ […]

ਆਮ ਆਦਮੀ ਪਾਰਟੀ ਹਰਭਜਨ ਸਿੰਘ ਨੂੰ ਰਾਜ ਸਭਾ ਭੇਜ ਸਕਦੀ ਹੈ, ‘ਟਰਬਨੇਟਰ’ ਸਪੋਰਟਸ ਯੂਨੀਵਰਸਿਟੀ ਦੀ ਕਮਾਨ ਵੀ ਸੰਭਾਲ ਸਕਦੀ ਹੈ |

ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ। ਬੁੱਧਵਾਰ ਨੂੰ ‘ਆਪ’ ਨੇਤਾ ਭਗਵੰਤ ਮਾਨ ਨੇ ਪੰਜਾਬ ਦੇ 17ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਇਸ ਸਭ ਦੇ ਵਿਚਕਾਰ ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਤੋਂ ਕਿਹਾ ਹੈ ਕਿ ਆਮ ਆਦਮੀ ਪਾਰਟੀ (ਆਪ) ਕ੍ਰਿਕਟਰ ਹਰਭਜਨ ਸਿੰਘ ਨੂੰ ਰਾਜ ਸਭਾ ਵਿੱਚ ਭੇਜ […]