ਬਿਜਲੀ ਮੁੱਦੇ ‘ਤੇ ਸਿੱਧੂ ਨੇ ਲਗਾਤਾਰ ਕੀਤੇ 9 ਟਵੀਟ, ਆਪਣੀ ਸਰਕਾਰ ਨੂੰ ਵੀ ਦਿੱਤੇ ਝਟਕੇ
ਚੰਡੀਗੜ੍ਹ-ਕਾਂਗਰਸ ਦੇ ਸਾਬਕਾ ਮੰਤਰੀ ਅਤੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ (Navjot Singh Sidhu) ਆਪਣੀ ਹੀ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੀ ਜਨਤਕ ਤੌਰ ‘ਤੇ ਆਲੋਚਨਾ ਤੋਂ ਪਿੱਛੇ ਨਹੀਂ ਹਟ ਰਹੇ । ਪੰਜਾਬ ‘ਚ ਬਿਜਲੀ ਸੰਕਟ ਦੇ ਮੱਦੇਨਜ਼ਰ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਨੂੰ ਘੇਰਦੇ ਹੋਏ ਇਕ ਤੋਂ ਬਾਅਦ ਇਕ […]