ਸਿੱਧੂ ਮੂਸੇਵਾਲਾ ਦੇ ਬੇਰਹਿਮੀ ਨਾਲ ਕਤਲ ਨੇ ਤੋੜਿਆ ਪ੍ਰਸ਼ੰਸਕਾਂ ਦਾ ਦਿਲ, ਪੋਸਟ ਪੜ੍ਹ ਕੇ ਅੱਖਾਂ ਭਰ ਆਉਣਗੀਆਂ

ਚੰਡੀਗੜ੍ਹ- ਪੰਜਾਬ ਦੇ ਮਾਨਸਾ ਜ਼ਿਲੇ ‘ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਇਸ ਘਟਨਾ ਤੋਂ ਕੁਝ ਸਮਾਂ ਪਹਿਲਾਂ ਦੀ ਇੱਕ ਵੀਡੀਓ ਸਾਹਮਣੇ ਆਈ ਹੈ। ਇਸ ਵੀਡੀਓ ਵਿੱਚ ਇੱਕ ਆਦਮੀ ਭੱਜ ਰਿਹਾ ਹੈ। ਵੀਡੀਓ ਫੁਟੇਜ ‘ਚ ਗੋਲੀਆਂ ਚੱਲਣ ਦੀ ਆਵਾਜ਼ ਸਾਫ਼ ਸੁਣੀ ਜਾ ਸਕਦੀ ਹੈ। ਵੀਡੀਓ ਦੇ 17ਵੇਂ ਸੈਕਿੰਡ ਤੋਂ […]

ਸੁਨੀਲ ਜਾਖੜ ਨੇ ਕਾਂਗਰਸ ਨੂੰ ਦਿੱਤਾ ਝਟਕਾ , ਭਾਜਪਾ ‘ਚ ਹੋਏ ਸ਼ਾਮਿਲ

ਨਵੀਂ ਦਿੱਲੀ – ਕਾਂਗਰਸ ਪਾਰਟੀ ਲਈ ਇਹ ਖਬਰ ਝਟਕੇ ਵਾਲੀ ਹੈ । ਕਾਂਗਰਸ ਦੇ ਸਮਰਥਕਾਂ ਨੂੰ ਵੀ ਸ਼ਾਇਦ ਇਹ ਖਬਰ ਚੰਗੀ ਨਹੀਂ ਲੱਗੇਗੀ । ਕਾਂਗਰਸ ਦੇ ਟਕਸਾਲੀ ਨੇਤਾ ਸੁਨੀਲ ਜਾਖੜ ਭਾਰਤੀ ਜਨਤਾ ਪਾਰਟੀ ਚ ਸ਼ਾਮਿਲ ਹੋ ਗਏ ਹਨ ।ਜਾਖੜ ਦੇ ਜਾਨ ਨਾਲ ਪੰਜਾਬ ਕਾਂਗਰਸ ਨੂੰ ਵੀ ਵੱਡਾ ਕਰੰਟ ਲੱਗਿਆ ਹੈ । ਜਾਖੜ ਦੇ ਜਾਨ ਨਾਲ […]

ਹਾਈਕਮਾਨ ਦੀ ਘੁੜਕੀ ਤੋਂ ਬਾਅਦ ਸਿੱਧੂ ਨੇ ਦਿੱਤਾ ਅਸਤੀਫਾ

ਜਲੰਧਰ- ਪੰਜ ਰਾਜਾਂ ‘ਚ ਹੋਈ ਬੁਰੀ ਹਾਰ ਤੋਂ ਬਾਅਦ ਗਾਂਧੀ ਪਰਿਵਾਰ ਵਲੋਂ ਆਪਣੀ ਜ਼ਿੰਮੇਵਾਰੀ ਸੂਬਾ ਪ੍ਰਧਾਨਾਂ ਦੇ ਸਿਰ ਮੜ ਦਿੱਤੀ ਗਈ ਹੈ.ਨਤੀਜੇ ਵਜੋਂ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਇਨ੍ਹਾਂ ਸੂਬਿਆਂ ਦੇ ਪ੍ਰਧਾਨਾਂ ਤੋਨ ਅਸਤੀਫੇ ਦੀ ਮੰਗ ਕੀਤੀ ਸੀ.ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਹੁਕਮ ਦੀ ਪਾਲਨਾ ਕਰਦਿਆਂ ਹੋਇਆ ਅੱਜ ਆਪਣਾ ਅਸਤੀਫਾ ਕਾਂਗਰਸ ਹਾਈਕਮਾਨ […]

ਸੰਕਟ ਵਿੱਚ ਅਰਚਨਾ ਸਿੰਘ ਦਾ ਕਰੀਅਰ: ਨਵਜੋਤ ਸਿੱਧੂ ਦੀ ਹਾਰ ਤੋਂ ਬਾਅਦ ਟਵਿਟਰ ਮੀਮਜ਼ ਨਾਲ ਭਰ ਗਿਆ ਹੈ

ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਨਵਜੋਤ ਸਿੰਘ ਸਿੱਧੂ ਦੀ ਸੀਟ ਹਾਰਨ ਤੋਂ ਬਾਅਦ, ਸੋਸ਼ਲ ਮੀਡੀਆ ਉਪਭੋਗਤਾਵਾਂ ਨੇ ਅਰਚਨਾ ਪੂਰਨ ਸਿੰਘ ਨੂੰ ਚੇਤਾਵਨੀ ਦਿੰਦੇ ਹੋਏ ਮੀਮਜ਼ ਸਾਂਝੇ ਕੀਤੇ ਹਨ ਕਿ ਉਹ ਕਪਿਲ ਸ਼ਰਮਾ ਸ਼ੋਅ ਵਿੱਚ ਆਪਣੀ ਜਗ੍ਹਾ ‘steal back’ ਕਰਨ ਲਈ ਵਾਪਸ ਆ ਸਕਦੀ ਹੈ। ਟਵਿੱਟਰਟੀ ਨੇ ਇਸ ‘ਤੇ ਮਜ਼ੇਦਾਰ ਮੀਮਜ਼ ਪੋਸਟ ਕਰਨਾ ਸ਼ੁਰੂ ਕਰ ਦਿੱਤਾ, […]

ਵਿਕਾਸ ਤੋਂ ਲੈ ਕੇ ਭਾਵਨਾਤਮਕ ਕਾਰਡ ਦੀ ਵਰਤੋਂ ਕਰ ਰਹੀਆਂ ਹਨ ਸਿਆਸੀ ਪਾਰਟੀਆਂ

ਪੰਜਾਬ – ਸਿਆਸੀ ਪਾਰਟੀਆਂ ਨੇ ਵੋਟਰਾਂ ਤੱਕ ਸੰਦੇਸ਼ ਪਹੁੰਚਾਉਣ ਦਾ ਕੋਈ ਸਾਧਨ ਨਹੀਂ ਛੱਡਿਆ। ਦੋ ਸਾਲ ਦੀ ਕੋਰੋਨਾ ਮਹਾਂਮਾਰੀ ਤੋਂ ਬਾਅਦ ਬਹੁਤ ਕੁਝ ਬਦਲ ਗਿਆ ਹੈ ਅਤੇ ਲੋਕਾਂ ਦਾ ਰੁਝਾਨ ਆਨਲਾਈਨ ਮੀਡੀਆ ਵੱਲ ਵੀ ਵਧਿਆ ਹੈ। ਇਹ ਚੋਣ ਕੋਵਿਡ-19 ਪ੍ਰੋਟੋਕੋਲ ਤਹਿਤ ਕਰਵਾਈ ਜਾ ਰਹੀ ਹੈ। ਹੁਣ ਤੱਕ ਸਿਆਸੀ ਰੈਲੀਆਂ ਅਤੇ ਇਕੱਠਾਂ ‘ਤੇ ਪਾਬੰਦੀ ਲਗਾਈ ਗਈ […]

ਪੰਜਾਬ ਚੋਣਾਂ: ਸਾਰੀਆਂ ਸਿਆਸੀ ਪਾਰਟੀਆਂ ਦਾ ਚੋਣ ਮਨੋਰਥ ਪੱਤਰ ਜਾਰੀ, ਲੋਕਾਂ ਨੂੰ ਅਪੀਲ ਕਰਨ ਲਈ ਖੇਤਰੀ ਭਾਸ਼ਾ ਦੀ ਵਰਤੋਂ

ਪੰਜਾਬ । ਪੰਜਾਬ ‘ਚ ਵੱਖ-ਵੱਖ ਸਿਆਸੀ ਪਾਰਟੀਆਂ ਨੇ ਵਿਧਾਨ ਸਭਾ ਚੋਣਾਂ ‘ਚ ਸੱਤਾ ‘ਚ ਆਉਣ ‘ਤੇ ਆਮ ਆਦਮੀ ਨਾਲ ਵਾਅਦਿਆਂ ਦੀ ਝੜੀ ਲਾ ਦਿੱਤੀ ਹੈ। ਸਾਰੀਆਂ ਸਿਆਸੀ ਪਾਰਟੀਆਂ ਆਪੋ-ਆਪਣੇ ਚੋਣ ਮਨੋਰਥ ਪੱਤਰ ਜਾਰੀ ਕਰ ਚੁੱਕੀਆਂ ਹਨ ਅਤੇ ਵੱਧ ਤੋਂ ਵੱਧ ਵੋਟਾਂ ਲੈਣ ਲਈ ਲੋਕਾਂ ਨਾਲ ਸਾਂਝੀਆਂ ਕਰ ਰਹੀਆਂ ਹਨ। ਇਸ ਵਿਚ ਆਮ ਗੱਲ ਇਹ ਹੈ […]

ਚਰਨਜੀਤ ਸਿੰਘ ਚੰਨੀ, ਕਾਂਗਰਸ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ, ਸੋਸ਼ਲ ਮੀਡੀਆ ‘ਤੇ ਸਿੱਧੂ ਬਣੇ ਚਰਚਾ ਦਾ ਵਿਸ਼ਾ

ਪੰਜਾਬ-ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਲੁਧਿਆਣਾ ਵਿੱਚ ਇੱਕ ਰੈਲੀ ਦੌਰਾਨ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਪੰਜਾਬ ‘ਚ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ ਹੋਣਗੇ। ਵਿਧਾਇਕ ਜਗਦੇਵ ਸਿੰਘ ਕਮਾਲੂ ਨੇ ਸੋਸ਼ਲ ਮੀਡੀਆ ਪਲੇਟਫਾਰਮ ਕੂ […]

ਸ਼ੱਕ ਦੇ ਘੇਰੇ ‘ਚ ਮਨਪ੍ਰੀਤ ਬਾਦਲ,ਸਟਾਰ ਪ੍ਰਚਾਰਕ ਲਿਸਟ ਤੋਂ ਕੀਤਾ ਬਾਹਰ !

ਜਲੰਧਰ- ਕਾਂਗਰਸ ਪਾਰਟੀ ਨੇ ਪੰਜਾਬ ਚੋਣਾ ਲਈ 30 ਸਟਾਰ ਪ੍ਰਚਾਰਕਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ.ਇਸ ਲਿਸਟ ਚ ਨਵਜੋਤ ਸਿੱਧੂ ਦਾ ਨਾਂ ਤਾਂ ਸ਼ਾਮਿਲ ਹੈ ਪਰ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਇਸ ਲਿਸਟ ਤੋਂ ਨਦਾਰਦ ਹਨ.ਖਬਰਾਂ ਹਨ ਕਿ ਬਠਿੰਡਾ ਦੇ ਵਿੱਚ ਅਕਾਲੀ ਦਲ ਵਲੋਂ ਅੰਦਰਖਾਤੇ ਮਨਪ੍ਰੀਤ ਬਾਦਲ ਦੀ ਸਪੋਰਟ ਕੀਤੀ ਜਾ ਰਹੀ ਹੈ.ਅਕਾਲੀ ਦਲ […]

ਸਿੱਧੂ ਮੂਸੇਵਾਲਾ ਨੂੰ ਮਾਨਸਾ ਹਲਕੇ ਤੋਂ ਕਾਂਗਰਸ ਦੇ MLA ਦੀ ਟਿਕਟ

ਸਿੱਧੂ ਮੂਸੇਵਾਲਾ ਨੂੰ ਆਖਰਕਾਰ ਮਾਨਸਾ ਹਲਕੇ ਤੋਂ ਕਾਂਗਰਸ ਦੇ ਨੁਮਾਇੰਦੇ ਵਜੋਂ ਵਿਧਾਇਕ ਵਜੋਂ ਟਿਕਟ ਮਿਲ ਗਈ ਹੈ। ਮਾਨਸਾ ਦੀ ਸੀਟ ਪਹਿਲਾਂ ਵੀ ਵਿਵਾਦਤ ਰਹੀ ਸੀ ਤੇ ਹੁਣ ਪਾਰਟੀ ਨੇ ਸਾਰੇ ਝਗੜਿਆਂ ਤੇ ਵਿਵਾਦਾਂ ਨੂੰ ਖਤਮ ਕਰ ਦਿੱਤਾ ਹੈ! ਸਿੱਧੂ ਮੂਸੇਵਾਲਾ ਪੰਜਾਬ ਵਿਧਾਨ ਸਭਾ ਚੋਣਾਂ, 2022 ਲਈ ਮਾਨਸਾ ਤੋਂ ਕਾਂਗਰਸ ਦੇ ਵਿਧਾਇਕ ਉਮੀਦਵਾਰ ਹਨ। ਜਿਸ ਦਿਨ […]

Mallika Honda ਖਿਡਾਰਨ ਨੂੰ ਨੌਕਰੀ ਦੇਣ ਦਾ ਵਾਅਦਾ ਕਰਕੇ ਕਾਂਗਰਸ ਸਰਕਾਰ ਪਿੱਛੇ ਹਟ ਗਈ, ਵੀਡੀਓ ‘ਚ ਖਿਲਾੜੀ ਦਾ ਦਰਦ

ਡਿਫ਼ ਐਂਡ ਡੰਬ ਚੈਸ ਚੈਂਪੀਅਨਸ਼ਿਪ ਵਿੱਚ ਵਿਸ਼ਵ ਚੈਂਪੀਅਨ ਅਤੇ ਏਸ਼ੀਅਨ ਚੈਂਪੀਅਨ Mallika Honda ਪੰਜਾਬ ਸਰਕਾਰ ਦੇ ਵਾਅਦੇ ਤੋਂ ਨਾਰਾਜ਼ ਹੈ। ਉਸ ਦਾ ਦਾਅਵਾ ਹੈ ਕਿ ਪੰਜਾਬ ਸਰਕਾਰ ਦੇ ਸਾਬਕਾ ਖੇਡ ਮੰਤਰੀ ਨੇ ਉਸ ਨੂੰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ, ਪਰ ਮੌਜੂਦਾ ਖੇਡ ਮੰਤਰੀ ਪਰਗਟ ਸਿੰਘ ਮੁੱਕਰ ਗਏ ਹਨ। ਉਨ੍ਹਾਂ ਕਿਹਾ ਹੈ ਕਿ ਪੰਜਾਬ ਸਰਕਾਰ […]