ਪੰਜਾਬੀਆਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਮੇਰੀ ਸਰਕਾਰ – ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਦਰਪੇਸ਼ ਪਾਣੀ ਦੀ ਸਮੱਸਿਆ ਸਬੰਧੀ ਇਜ਼ਰਾਈਲ ਦੀ ਕੰਪਨੀ #mekorot ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਉਕਤ ਜਾਣਕਾਰੀ ਮੁੱਖ ਮੰਤਰੀ ਨੇ ਖੁਦ ਦੇਸ਼ ਦੇ ਆਪਣੇ ਸੋਸ਼ਲ ਮਾਈਕ੍ਰੋਬਲਾਗਿੰਗ ਪਲੇਟਫਾਰਮ ਕੂ ਦੇ ਹੈਂਡਲ ਰਾਹੀਂ ਦਿੱਤੀ। ਪੋਸਟ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ: ਪੰਜਾਬ ਪੀਣ ਵਾਲੇ ਸਾਫ਼ ਪਾਣੀ ਦੀ ਗੰਭੀਰ […]

ਮਾਨ ਸਰਕਾਰ ਨੇ ਨੱਪਿਆ ਰਿਸ਼ਵਤਖੌਰ ਆਈ.ਏ.ਐੱਸ ਅਫਸਰ

ਚੰਡੀਗੜ੍ਹ- ਸੀਨੀਅਰ ਆਈ.ਏ.ਐਸ. ਅਫ਼ਸਰ ਸੰਜੇ ਪੋਪਲੀ ਅਤੇ ਸੀਵਰੇਜ ਬੋਰਡ ਦੇ ਇਕ ਅਧਿਕਾਰੀ ਨੂੰ ਵਿਜੀਲੈਂਸ ਨੇ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਸੰਜੇ ਪੋਪਲੀ ਵਲੋਂ ਸੀਵਰੇਜ ਬੋਰਡ ਵਿੱਚ ਤਾਇਨਾਤੀ ਦੌਰਾਨ ਸੱਤ ਕਰੋੜ ਦੇ ਇੱਕ ਪ੍ਰਾਜੈਕਟ ਸਬੰਧੀ ਠੇਕੇਦਾਰ ਕੋਲੋਂ ਕਮਿਸ਼ਨ ਮੰਗਣ ਦਾ ਦੋਸ਼ ਹੈ। ਠੇਕੇਦਾਰ ਨੇ ਰਿਸ਼ਵਤ ਦੀ ਪਹਿਲੀ ਕਿਸ਼ਤ ਦੇਣ ਤੋਂ […]

ਭ੍ਰਿਸ਼ਟ ਮੰਤਰੀ ਵਿਜੇ ਸਿੰਗਲਾ ਗ੍ਰਿਫਤਾਰ , ਸੀ.ਐੱਮ ਮਾਨ ਨੇ ਦਿੱਤੇ ਸਨ ਹੁਕਮ

ਜਲੰਧਰ- ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤੋਂ ਬਾਅਦ ਮੁਹਾਲੀ ਪੁਲਿਸ ਦੇ ਐਂਟੀ ਕਰੱਪਸ਼ਨ ਵਿੰਗ ਨੇ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਚ ਘਿਰੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਗ੍ਰਿਫਤਾਰ ਕਰ ਲਿਆ ਹੈ ।ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਮਾਨਦਾਰੀ ਦੀ ਮਿਸਾਲ ਪੇਸ਼ ਕਰਦਿਆਂ ਹੋਇਆਂ ਆਪਣੇ ਹੀ ਸਿਹਤ ਮੰਤਰੀ ਡਾ.ਵਿਜੇ ਸਿੰਗਲਾ ਨੂੰ ਅਹੁਦੇ […]

ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ‘ਚ ਘਿਰੇ ਸਿਹਤ ਮੰਤਰੀ ਨੂੰ ਸੀ.ਐੱਮ ਮਾਨ ਨੇ ਕੀਤਾ ਬਾਹਰ

ਚੰਡੀਗੜ੍ਹ- ਪੰਜਾਬ ਦੀ ਸਿਆਸਤ ਚ ਅਸਲ ਬਦਲਾਅ ਦੀ ਸ਼ੁਰੂਆਤ ਹੋ ਗਈ ਹੈ । ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਮਾਨਦਾਰੀ ਦੀ ਮਿਸਾਲ ਪੇਸ਼ ਕਰਦਿਆਂ ਹੋਇਆਂ ਆਪਣੀ ਹੀ ਪਾਰਟੀ ਆਮ ਆਦਮੀ ਪਾਰਟੀ ਦੇ ਸਿਹਤ ਮੰਤਰੀ ਡਾ.ਵਿਜੇ ਸਿੰਗਲਾ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ । ਸਿਹਤ ਮੰਤਰੀ ਡਾ. ਸਿੰਗਲਾ ‘ਤੇ ਆਪਣੇ ਹੀ ਵਿਭਾਗ ਚ ਭ੍ਰਿਸ਼ਟਾਚਾਰ ਕਰਨ […]

ਕੀ ਪੰਜਾਬ ਵਿਧਾਨ ਸਭਾ ਚੋਣਾਂ ‘ਚ ਝਾੜੂ ਪੂਰੀ ਤਰ੍ਹਾਂ ਨਾਲ ਸਫ਼ਾਈ ਕਰੇਗਾ? ਜਾਣੋ ਸੋਸ਼ਲ ਮੀਡੀਆ ‘ਤੇ ਚੱਲ ਰਹੀ ਲੜਾਈ

ਚੰਡੀਗੜ੍ਹ। ਇਸ ਵਾਰ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਕਾਫੀ ਦਿਲਚਸਪ ਲੱਗ ਰਹੀਆਂ ਹਨ। ਐਗਜ਼ਿਟ ਪੋਲ ਦੇ ਨਤੀਜਿਆਂ ਮੁਤਾਬਕ ਆਮ ਆਦਮੀ ਪਾਰਟੀ ਦਾ ਝਾੜੂ ਸਾਰਿਆਂ ਦਾ ਸਫ਼ਾਇਆ ਕਰਦਾ ਨਜ਼ਰ ਆ ਰਿਹਾ ਹੈ। ਇਸ ਦੌਰਾਨ ਪੰਜਾਬ ‘ਤੇ ਕਈ ਐਗਜ਼ਿਟ ਪੋਲ ਦੇ ਨਤੀਜਿਆਂ ‘ਚ ‘ਆਪ’ ਦਾ ਜਾਦੂ ਕੰਮ ਕਰਦਾ ਨਜ਼ਰ ਆ ਰਿਹਾ ਹੈ। ਨਿਊਜ਼ ਏਜੰਸੀ ਆਈਏਐਨਐਸ ਨੇ ਸੋਸ਼ਲ […]

ਵਿਕਾਸ ਤੋਂ ਲੈ ਕੇ ਭਾਵਨਾਤਮਕ ਕਾਰਡ ਦੀ ਵਰਤੋਂ ਕਰ ਰਹੀਆਂ ਹਨ ਸਿਆਸੀ ਪਾਰਟੀਆਂ

ਪੰਜਾਬ – ਸਿਆਸੀ ਪਾਰਟੀਆਂ ਨੇ ਵੋਟਰਾਂ ਤੱਕ ਸੰਦੇਸ਼ ਪਹੁੰਚਾਉਣ ਦਾ ਕੋਈ ਸਾਧਨ ਨਹੀਂ ਛੱਡਿਆ। ਦੋ ਸਾਲ ਦੀ ਕੋਰੋਨਾ ਮਹਾਂਮਾਰੀ ਤੋਂ ਬਾਅਦ ਬਹੁਤ ਕੁਝ ਬਦਲ ਗਿਆ ਹੈ ਅਤੇ ਲੋਕਾਂ ਦਾ ਰੁਝਾਨ ਆਨਲਾਈਨ ਮੀਡੀਆ ਵੱਲ ਵੀ ਵਧਿਆ ਹੈ। ਇਹ ਚੋਣ ਕੋਵਿਡ-19 ਪ੍ਰੋਟੋਕੋਲ ਤਹਿਤ ਕਰਵਾਈ ਜਾ ਰਹੀ ਹੈ। ਹੁਣ ਤੱਕ ਸਿਆਸੀ ਰੈਲੀਆਂ ਅਤੇ ਇਕੱਠਾਂ ‘ਤੇ ਪਾਬੰਦੀ ਲਗਾਈ ਗਈ […]

ਪੰਜਾਬ ਚੋਣਾਂ: ਸਾਰੀਆਂ ਸਿਆਸੀ ਪਾਰਟੀਆਂ ਦਾ ਚੋਣ ਮਨੋਰਥ ਪੱਤਰ ਜਾਰੀ, ਲੋਕਾਂ ਨੂੰ ਅਪੀਲ ਕਰਨ ਲਈ ਖੇਤਰੀ ਭਾਸ਼ਾ ਦੀ ਵਰਤੋਂ

ਪੰਜਾਬ । ਪੰਜਾਬ ‘ਚ ਵੱਖ-ਵੱਖ ਸਿਆਸੀ ਪਾਰਟੀਆਂ ਨੇ ਵਿਧਾਨ ਸਭਾ ਚੋਣਾਂ ‘ਚ ਸੱਤਾ ‘ਚ ਆਉਣ ‘ਤੇ ਆਮ ਆਦਮੀ ਨਾਲ ਵਾਅਦਿਆਂ ਦੀ ਝੜੀ ਲਾ ਦਿੱਤੀ ਹੈ। ਸਾਰੀਆਂ ਸਿਆਸੀ ਪਾਰਟੀਆਂ ਆਪੋ-ਆਪਣੇ ਚੋਣ ਮਨੋਰਥ ਪੱਤਰ ਜਾਰੀ ਕਰ ਚੁੱਕੀਆਂ ਹਨ ਅਤੇ ਵੱਧ ਤੋਂ ਵੱਧ ਵੋਟਾਂ ਲੈਣ ਲਈ ਲੋਕਾਂ ਨਾਲ ਸਾਂਝੀਆਂ ਕਰ ਰਹੀਆਂ ਹਨ। ਇਸ ਵਿਚ ਆਮ ਗੱਲ ਇਹ ਹੈ […]