ਭਾਜਪਾ ਸੰਸਦ ਮੈਂਬਰ ਅਰਜੁਨ ਸਿੰਘ ਦੇ ਘਰ ਬਾਹਰ ਇਕ ਵਾਰ ਫਿਰ ਬੰਬ ਸੁੱਟਿਆ ਗਿਆ ਹੈ। ਇਸ ਤੋਂ ਪਹਿਲਾ 8 ਸਤੰਬਰ ਨੂੰ ਉਨ੍ਹਾਂ ਦੇ ਘਰ ‘ਤੇ ਬੰਬ ਸੁੱਟ ਕੇ ਹਮਲਾ ਕੀਤਾ ਗਿਆ ਸੀ।
ਪੱਛਮੀ ਬੰਗਾਲ ‘ਚ ਭਾਜਪਾ ਸੰਸਦ ਮੈਂਬਰ ਦੇ ਘਰ ਬਾਹਰ ਸੁੱਟਿਆ ਗਿਆ ਬੰਬ