● On air now · ਟੀਵੀ ਪੰਜਾਬ

Punjabi News · Since 2013

Breaking

ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਜਪਾਨ ਸਰਕਾਰ ਦਾ ਵੱਡਾ ਫੈਸਲਾ

ਟੋਕੀਓ : ਜਪਾਨ ਸਰਕਾਰ ਨੇ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਵੱਡਾ ਫੈਸਲਾ ਕਰਦਿਆਂ 31 ਅਗਸਤ ਤੱਕ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਟੋਕੀਓ, ਸੈਤਾਮਾ, ਚਿਬਾ, ਕਾਨਾਗਾਵਾ, ਓਸਾਕਾ ਅਤੇ ਓਕੀਨਾਵਾ ਪ੍ਰੀਫੈਕਚਰਸ ਵਿਚ ਇਸ ਨੂੰ ਲਾਗੂ ਕੀਤਾ ਜਾਵੇਗਾ। ਸੂਤਰਾਂ ਅਨੁਸਾਰ ਕੋਰੋਨਾ…


ਟੋਕੀਓ : ਜਪਾਨ ਸਰਕਾਰ ਨੇ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਵੱਡਾ ਫੈਸਲਾ ਕਰਦਿਆਂ 31 ਅਗਸਤ ਤੱਕ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਟੋਕੀਓ, ਸੈਤਾਮਾ, ਚਿਬਾ, ਕਾਨਾਗਾਵਾ, ਓਸਾਕਾ ਅਤੇ ਓਕੀਨਾਵਾ ਪ੍ਰੀਫੈਕਚਰਸ ਵਿਚ ਇਸ ਨੂੰ ਲਾਗੂ ਕੀਤਾ ਜਾਵੇਗਾ। ਸੂਤਰਾਂ ਅਨੁਸਾਰ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਇਹ ਫ਼ੈਸਲਾ ਕੀਤਾ ਗਿਆ ਹੈ।

ਟੀਵੀ ਪੰਜਾਬ ਬਿਊਰੋ


Filed under