● On air now · ਟੀਵੀ ਪੰਜਾਬ

Punjabi News · Since 2013

Breaking

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਲਈ ਬੁਲਾਰਿਆਂ ਦਾ ਐਲਾਨ

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਦਿਸ਼ਾ ਨਿਰਦੇਸ਼ ‘ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਵੱਲੋਂ ਸੂਬੇ ਵਿਚ ਪਾਰਟੀ ਦਾ ਵਿਸਥਾਰ ਕਰਦੇ ਹੋਏ 24 ਬੁਲਾਰਿਆ ਦਾ…


ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਦਿਸ਼ਾ ਨਿਰਦੇਸ਼ ‘ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਵੱਲੋਂ ਸੂਬੇ ਵਿਚ ਪਾਰਟੀ ਦਾ ਵਿਸਥਾਰ ਕਰਦੇ ਹੋਏ 24 ਬੁਲਾਰਿਆ ਦਾ ਐਲਾਨ ਕੀਤਾ ਹੈ।

ਪਾਰਟੀ ਵੱਲੋਂ ਸੂਬੇ ਭਰ ਵਿਚ ਬਣਾਏ ਗਏ ਬੁਲਾਰਿਆਂ ਵਿਚ ਨੀਲ ਗਰਗ, ਗੋਵਿੰਦਰ ਮਿੱਤਲ, ਦਿਨੇਸ਼ ਚੱਢਾ, ਡਾ. ਬਲਬੀਰ, ਮਨਵਿੰਦਰ ਸਿੰਘ ਗਿਆਸਪੁਰਾ, ਅਹਿਬਾਬ ਗਰੇਵਾਲ, ਐਡਵੋਕੇਟ ਰਵਿੰਦਰ ਸਿੰਘ, ਗੁਰਦੇਵ ਸਿੰਘ ਦੇਵ ਮਾਨ, ਐਡਵੋਕੇਟ ਜਗਦੀਪ ਕੰਬੋਜ ਗੋਲਡੀ, ਨਰਿੰਦਰ ਸਿੰਘ ਟਿਵਾਣਾ, ਜੀਵਨਜੋਤ ਕੌਰ, ਡਾ. ਸੰਜੀਵ ਸ਼ਰਮਾ, ਡਾ. ਸਿ਼ਵ ਦਿਆਲ ਮਾਲੀ, ਲਾਲਜੀਤ ਭੁੱਲਰ, ਜਗਤਾਰ ਸੰਘੇੜਾ, ਨਵਦੀਪ ਸਿੰਘ ਸੰਘਾ, ਨਵਦੀਪ ਜੀਦਾ, ਨਰਿੰਦਰ ਕੌਰ ਭਾਰਜ, ਵਿਨੀਤ ਵਰਮਾ, ਜਸਵੀਰ ਸਿੰਘ ਰਾਜਾ ਗਿੱਲ, ਟੀਨਾ ਚੌਧਰੀ, ਮਲਵਿੰਦਰ ਸਿੰਘ ਕੰਗ, ਰਮਨ ਚਾਂਦੀ ਦੇ ਨਾਂਅ ਸ਼ਾਮਿਲ ਹਨ।

ਟੀਵੀ ਪੰਜਾਬ ਬਿਊਰੋ


Filed under