● On air now · ਟੀਵੀ ਪੰਜਾਬ

Punjabi News · Since 2013

Breaking

‘ਆਪ’ ਨੇ ਜਾਰੀ ਕੀਤੀ 18 ਉਮੀਦਵਾਰਾਂ ਦੀ ਲਿਸਟ

ਚੰਡੀਗੜ੍ਹ- ਵਿਧਾਨ ਸਭਾ ਚੋਣਾ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ 18 ਹੋਰ ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ.ਪਾਰਟੀ ਵਲੋਂ ਇਸ ਤੋਂ ਪਹਿਲਾਂ 40 ਉਮੀਦਵਾਰਾਂ ਦੇ ਨਾਂ ਦਾ ਐਲਾਨ ਕਰ ਚੁੱਕੀ ਹੈ.ਸੋ ਹੁਣ ਤੱਕ ਪਾਰਟੀ 58 ਮੋਰਚਿਆਂ ‘ਤੇ ਆਪਣੇ…


ਚੰਡੀਗੜ੍ਹ- ਵਿਧਾਨ ਸਭਾ ਚੋਣਾ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ 18 ਹੋਰ ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ.ਪਾਰਟੀ ਵਲੋਂ ਇਸ ਤੋਂ ਪਹਿਲਾਂ 40 ਉਮੀਦਵਾਰਾਂ ਦੇ ਨਾਂ ਦਾ ਐਲਾਨ ਕਰ ਚੁੱਕੀ ਹੈ.ਸੋ ਹੁਣ ਤੱਕ ਪਾਰਟੀ 58 ਮੋਰਚਿਆਂ ‘ਤੇ ਆਪਣੇ ਸਿਪਾਹੀ ਤੈਨਾਤ ਕਰ ਚੁੱਕੀ ਹੈ.

 


Filed under