ਡੈਸਕ- ਸੰਗਰੂਰ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਦੇ ਘਰ ਬੇਟੇ ਨੇ ਜਨਮ ਲਿਆ ਹੈ। ਵਿਧਾਇਕ ਬਣਨ ਤੋਂ ਬਾਅਦ ਕਰੀਬ ਇੱਕ ਸਾਲ ਪਹਿਲਾਂ ਨਰਿੰਦਰ ਕੌਰ ਭਰਾਜ ਦਾ ਵਿਆਹ ਮਨਦੀਪ ਸਿੰਘ ਲੱਖੇਵਾਲ ਨਾਲ ਹੋਇਆ ਸੀ। ਸੋਸ਼ਲ ਮੀਡੀਆ ‘ਤੇ ਲੋਕ ਵਿਧਾਇਕ ਨਰਿੰਦਰ ਕੌਰ ਭਰਾਜ ਨੂੰ ਵਧਾਈ ਦੇ ਰਹੇ ਹਨ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਨਰਿੰਦਰ ਕੌਰ ਭਰਾਜ ਨੇ ਪਹਿਲੀ ਵਾਰ ਵਿਧਾਇਕ ਦੀ ਚੋਣ ਲੜੀ ਅਤੇ ਜਿੱਤ ਹਾਸਲ ਕੀਤੀ। ਵਿਧਾਇਕ ਬਣਨ ਤੋਂ ਬਾਅਦ ਕਰੀਬ ਇੱਕ ਸਾਲ ਪਹਿਲਾਂ ਨਰਿੰਦਰ ਕੌਰ ਭਰਾਜ ਦਾ ਵਿਆਹ ਮਨਦੀਪ ਸਿੰਘ ਲੱਖੇਵਾਲ ਨਾਲ ਹੋਇਆ ਸੀ।
‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਬਣੀ ਮਾਂ, ਬੇਟੇ ਨੂੰ ਦਿੱਤਾ ਜਨਮ
