ਹਿਮਾਚਲ ਪ੍ਰਦੇਸ਼ ਦੇ ਕਿੰਨੌਰ ‘ਚ ਵੱਡਾ ਹਾਦਸਾ, 9 ਸੈਲਾਨੀਆਂ ਦੀ ਮੌਤ ਦਾ ਖ਼ਦਸ਼ਾ

ਕਿੰਨੌਰ : ਹਿਮਾਚਲ ਪ੍ਰਦੇਸ਼ ਦੇ ਕਿੰਨੌਰ ‘ਚ ਪਹਾੜਾਂ ਤੋਂ ਵੱਡੀ ਗਿਣਤੀ ‘ਚ ਪੱਥਰ ਡਿੱਗਣ ਕਾਰਨ ਇੱਕ ਵੱਡਾ ਹਾਦਸਾ ਵਾਪਰ ਗਿਆ। ਜਿਸ ‘ਚ ਸੈਲਾਨੀਆਂ ਦੀਆਂ ਗੱਡੀਆਂ ਲਪੇਟ ‘ਚ ਆ ਗਈਆਂ ਅਤੇ ਜਿਸ ਕਾਰਨ ਕਰੀਬ 9 ਸੈਲਾਨੀਆਂ ਦੀ ਮੌਤ ਹੋਣ ਦੀ ਖਬਰ ਹੈ  ਅਤੇ ਕਈ ਜ਼ਖਮੀ ਦੱਸੇ ਜਾ ਰਹੇ ਹਨ ਅਤੇ ਜ਼ਖਮੀਆਂ ਨੂੰ ਨੇੜੇ ਦੇ ਹਸਪਤਾਲ ‘ਚ ਦਾਖਲ ਕਰਾਇਆ ਗਿਆ ਹੈ।

ਟੀਵੀ ਪੰਜਾਬ ਬਿਊਰੋ