● On air now · ਟੀਵੀ ਪੰਜਾਬ

Punjabi News · Since 2013

Breaking

ਅਕਾਲੀ ਦਲ ਵੱਲੋਂ 6 ਹੋਰ ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ 6 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਕੇ ਦਿੱਤੀ ਹੈ। ਉਨ੍ਹਾਂ ਦੱਸਿਆ…


ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਉਣ ਵਾਲਿਆਂ ਵਿਧਾਨ ਸਭਾ ਚੋਣਾਂ ਲਈ 6 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰ ਕੇ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਮੌੜ ਤੋਂ ਜਗਮੀਤ ਸਿੰਘ ਬਰਾੜ, ਤਲਵੰਡੀ ਸਾਬੋ ਤੋਂ ਜੀਤ ਮਹਿੰਦਰ ਸਿੰਘ ਸਿੱਧੂ , ਜੈਤੋ ਤੋਂ ਸੂਬਾ ਸਿੰਘ, ਕੋਟਕਪੂਰਾ ਤੋਂ ਮਨਤਾਰ ਸਿੰਘ ਬਰਾੜ, ਮੁਕਤਸਰ ਤੋਂ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਅਤੇ ਫ਼ਰੀਦਕੋਟ ਤੋਂ ਪਰਮਬੰਸ ਸਿੰਘ ਰੋਮਾਣਾ ਨੂੰ ਅਕਾਲੀ ਦਲ ਦੇ ਉਮੀਦਵਾਰ ਐਲਾਨਿਆ ਗਿਆ ਹੈ।

ਟੀਵੀ ਪੰਜਾਬ ਬਿਊਰੋ


Filed under