ਸ਼੍ਰੋਮਣੀ ਅਕਾਲੀ ਦਲ ਕਾਲੇ ਖੇਤੀ ਕਾਨੂੰਨ ਲਾਗੂ ਹੋਣ ਦੇ ਇਕ ਸਾਲ ਪੂਰਾ ਹੋਣ ‘ਤੇ 17 ਸਤੰਬਰ ਨੂੰ ਕਾਲੇ ਦਿਵਸ ਵਜੋਂ ਮਨਾ ਰਿਹਾ ਹੈ। ਇਸ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਮੂਹ ਕਿਸਾਨ ਹਿਤੈਸ਼ੀਆਂ ਅਤੇ ਲੋਕਾਂ ਨੂੰ ਸਾਥ ਦੇਣ ਦੀ ਅਪੀਲ ਕੀਤੀ ਗਈ ਹੈ। ਸੁਖਬੀਰ ਬਾਦਲ ਵੱਲੋਂ ਸਭ ਨੂੰ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ, ਨਵੀਂ ਦਿੱਲੀ ਵਿੱਖੇ ਇਕੱਠੇ ਹੋਣ ਦਾ ਸੱਦਾ ਦਿੱਤਾ ਗਿਆ ਹੈ।
.@Akali_Dal_ will observe Sept 17, the day three #FarmLaws were passed in 2020, as 'Black Day'. We request our farmer brothers to join us in this historic march in Delhi, from Gurdwara Rakabganj Sahib to Parliament, to lodge a protest against GOI for passing these black laws. pic.twitter.com/3UUp3Ki6ox
— Sukhbir Singh Badal (@officeofssbadal) September 14, 2021