ਚੰਡੀਗੜ੍ਹ- ਪੰਜਾਬ ਦੀਆਂ ਵਿਧਾਨ ਸਭਾ ਚੋਣਾ ਚ ਭਾਰਤੀ ਜਨਤਾ ਅਤਤੇ ਲੋਕ ਕਾਂਗਰਸ ਪਾਰਟੀ ਨਾਲ ਮਿਲ ਕੇ ਚੋਣ ਲੜ ਰਹੇ ਅਕਾਲੀ ਦਲ ਸੰਯੁਕਤ ਨੇ ਅਆਪਣੇ 12 ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ.ਸੁਖਦੇਵ ਢੀਂਡਸਾ ਨੇ ਆਪਣੀ ਟੀਮ ਵਿਚੋਂ ਜੈਤੋਂ ਤੋਂ ਪਰਮਜੀਤ ਕੌਰ ਗੁਲਸ਼ਨ,ਲਹਿਰਾਗਾਗਾ ਤੋਂ ਪਰਮਿੰਦਰ ਢੀਂਡਸਾ,ਦਿੜ੍ਹਬਾ ਤੋਂ ਸੋਮਾ ਸਿੰਘ ਘਰਾਂਚੋਂ,ਸਾਹਨੇਵਾਲ ਤੋਂ ਹਰਪ੍ਰੀਤ ਸਿੰਘ ਗਰਚਾ,ਸੁਨਾਮ ਤੋਂ ਸਨਮੁੱਖ ਸਿੰਘ ਮੋਖਾ,ਉੜਮੁੜ ਟਾਂਡਾ ਤੋਂ ਮਨਜੀਤ ਸਿੰਘ ਗਿੱਲ,ਸੁਲਤਾਨਪੁਰ ਲੋਧੀ ਤੋਂ ਜੁਗਰਾਜਪਾਲ ਸਿੰਘ ਸਾਹੀ,ਖੇਮਕਰਨ ਤੋਂ ਦਲਜੀਤ ਸਿੰਘ ਗਿੱਲ ਅਤੇ ਮਹਿਲ ਕਲਾਂ ਤੋਂ ਸੰਤ ਸੁਖਵਿੰਦਰ ਸਿੰਘ ਨੂੰ ਟਿਕਟ ਦੇ ਕੇ ਜਿੱਤ ਹਾਸਿਲ ਕਰਨ ਦੀ ਜ਼ਿੰਮੇਵਾਰੀ ਦਿੱਤੀ ਹੈ.
ਭਾਜਪਾ ਦੇ ਸਹਿਯੋਗੀ ਢੀਂਡਸਾ ਧੜੇ ਨੇ ਜਾਰੀ ਕੀਤੀ 12 ਉਮੀਦਵਾਰਾਂ ਦੀ ਲਿਸਟ
