● On air now · ਟੀਵੀ ਪੰਜਾਬ

Punjabi News · Since 2013

Breaking

ਸੋਮਵਾਰ ਤੋਂ ਸਾਰੇ ਸਕੂਲ ਖੁੱਲ੍ਹਣਗੇ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੋਮਵਾਰ 2 ਅਗਸਤ ਤੋਂ ਸਾਰੇ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ ਕੋਵਿਡ ਕਾਰਨ ਸਕੂਲ ਲੰਬੇ ਸਮੇ ਤੋਂ ਬੰਦ ਪਏ ਸਨ। ਬੀਤੇ ਦਿਨੀ ਸਿਰਫ ਸੀਨੀਅਰ ਕਲਾਸਾਂ ਦੇ ਵਿਦਿਆਰਥੀਆਂ ਲਈ ਹੀ ਕਲਾਸਾਂ ਲਗਾਉਣ ਦੀ…


ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੋਮਵਾਰ 2 ਅਗਸਤ ਤੋਂ ਸਾਰੇ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ ਕੋਵਿਡ ਕਾਰਨ ਸਕੂਲ ਲੰਬੇ ਸਮੇ ਤੋਂ ਬੰਦ ਪਏ ਸਨ। ਬੀਤੇ ਦਿਨੀ ਸਿਰਫ ਸੀਨੀਅਰ ਕਲਾਸਾਂ ਦੇ ਵਿਦਿਆਰਥੀਆਂ ਲਈ ਹੀ ਕਲਾਸਾਂ ਲਗਾਉਣ ਦੀ ਇਜਾਜ਼ਤ ਮਿਲੀ ਸੀ ਪਰ ਹੁਣ ਸਰਕਾਰ ਨੇ ਸਾਰੀਆਂ ਕਲਾਸਾਂ ਲਈ ਸਕੂਲ ਖੋਲ੍ਹ ਦਿੱਤੇ ਹਨ।

ਟੀਵੀ ਪੰਜਾਬ ਬਿਊਰੋ


Filed under