ਅਮਰੀਕਾ ਵਲੋਂ 33,593 ਭਾਰਤੀਆਂ ਨੂੰ ਡਿਪੋਰਟ ਕਰਨ ਦੀ ਤਿਆਰੀ

Share News:

ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਦਾਖਿਲ ਹੋਣ ਵਾਲਿਆਂ ਖ਼ਿਲਾਫ਼ ਹੁਣ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।  ਅਮਰੀਕਾ ਵਲੋਂ 33,593 ਭਾਰਤੀਆਂ ਨੂੰ ਡਿਪੋਰਟ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ, ਜਿਨ੍ਹਾਂ ‘ਚ ਪੰਜਾਬੀਆਂ ਦੀ ਗਿਣਤੀ ਵੱਧ ਹੈ।  ਦੱਸ ਦਈਏ ਕਿ ਅਮਰੀਕਾ ‘ਚ ਡੋਨਾਲਡ ਟਰੰਪ ਦੀ ਸਰਕਾਰ ਆਉਣ ਦੇ ਬਾਅਦ ਤੋਂ ਹੀ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਵਾਪਿਸ ਉਨ੍ਹਾਂ ਦੇ ਦੇਸ਼ ਭੇਜਿਆ ਜਾ ਰਿਹਾ ਹੈ।

leave a reply