ਚੰਡੀਗੜ੍ਹ- ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਭਾਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਦੂਜਾ ਵੱਡਾ ਫੈਸਲਾ ਲਿਆ ਹੈ.ਪ੍ਰਿੰਸੀਪਲ ਸਕੱਤਰ ਤੋਂ ਬਾਅਦ ਹੁਣ ਮਾਨ ਵਲੋਂ ਪੰਜਾਬ ਨੂੰ ਨਵਾਂ ਐਡਵੋਕੇਟ ਜਨਰਲ ਦੇ ਦਿੱਤਾ ਹੈ.ਅਨਮੋਲ ਰਤਨ ਸਿੱਧੂ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ.ਅਨਮੋਲ ਰਤਨ ਸਿੱਧੂ ਸੁਪਰੀਮ ਕੋਰਟ ਦੇ ਵਕੀਲ ਹਨ ਅਤੇ ਪੰਜਾਬ ਹਰਿਆਣਾ ਹਾਈਕੋਰਟ ਦੇ ਉਹ ਸੱਤ ਵਾਰ ਪ੍ਰਧਾਨ ਵੀ ਰਹਿ ਚੁੱਕੇ ਹਨ.ਤੁਹਾਨੂੰ ਦੱਸ ਦਈਏ ਕਿ ਪੰਜਾਬ ਚ ਸੱਤਾ ਬਦਲਣ ਦੇ ਨਾਲ ਹੀ ਏ.ਜੀ ਡੀ.ਅੇੱਸ ਪਰਵਾਲੀਆਂ ਵਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਸੀ.
ਭਗਵੰਤ ਮਾਨ ਦਾ ਦੂਜਾ ਫੈਸਲਾ,ਐਡਵੋਕੇਟ ਜਨਰਲ ਦੀ ਕੀਤੀ ਨਿਯੁਕਤੀ
ਚੰਡੀਗੜ੍ਹ- ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਭਾਵੀ ਮੁੱਖ ਮੰਤਰੀ ਭਗਵੰਤ ਮਾਨ ਨੇ ਦੂਜਾ ਵੱਡਾ ਫੈਸਲਾ ਲਿਆ ਹੈ.ਪ੍ਰਿੰਸੀਪਲ ਸਕੱਤਰ ਤੋਂ ਬਾਅਦ ਹੁਣ ਮਾਨ ਵਲੋਂ ਪੰਜਾਬ ਨੂੰ ਨਵਾਂ ਐਡਵੋਕੇਟ ਜਨਰਲ ਦੇ ਦਿੱਤਾ ਹੈ.ਅਨਮੋਲ ਰਤਨ ਸਿੱਧੂ ਨੂੰ ਇਹ ਵੱਡੀ ਜ਼ਿੰਮੇਵਾਰੀ…

Filed under
