ਅੰਮ੍ਰਿਤਸਰ: ਸ਼ੁੱਕਰਵਾਰ ਦੇਰ ਰਾਤ ਪਾਕਿਸਤਾਨ ਦੇ ਬੀਐਸਐਫ ਦੇ ਦੋ ਡਰੋਨ ਅੰਮ੍ਰਿਤਸਰ ਦੀ ਟੀਮ ਨੇ ਫੜੇ ਹਨ। ਇੱਕ ਡਰੋਨ ਧਾਰੀਵਾਲ ਤੇ ਦੂਜਾ ਰਤਨ ਖੁਰਦ ਵਿਖੇ ਸੁੱਟਿਆ ਗਿਆ ਹੈ। ਇਸ ਦੇ ਨਾਲ ਹੀ 2 ਕਿਲੋ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ।
ਪੰਜਾਬ ‘ਚ ਮੁੜ PAK ਦੀ ਨਾਪਾਕ ਕੋਸ਼ਿਸ਼, BSF ਨੇ ਪਾਕਿਸਤਾਨੀ ਡਰੋਨ ਡੇਗਿਆ
