● On air now · ਟੀਵੀ ਪੰਜਾਬ

Punjabi News · Since 2013

Breaking

ਕੇਜਰੀਵਾਲ ਦੇ 3 ਵੱਡੇ ਐਲਾਨ , ਪੰਜਾਬ ਚ 300 ਯੂਨਿਟ ਤਕ ਬਿਜਲੀ ਮੁਫ਼ਤ, 24 ਘੰਟੇ ਬਿਲਜੀ ਅਤੇ ਪੁਰਾਣੇ ਬਿੱਲ ਮੁਆਫ

ਕੇਜਰੀਵਾਲ ਨੇ ਚੰਡੀਗੜ੍ਹ ਪਹੁੰਚ ਕੇ ਕੀਤੀ ਪ੍ਰੈੱਸ ਕਾਨਫ਼ਰੰਸ ਵਿੱਚ ਤਿੰਨ ਐਲਾਨ ਕੀਤੇ ਅਤੇ ਕਿਹਾ ਕੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ 1) ਪੰਜਾਬ ਵਿੱਚ ਹਰ ਘਰ ਨੂੰ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ | ਇਸ ਨਾਲ ਪੰਜਾਬ…


ਕੇਜਰੀਵਾਲ ਨੇ ਚੰਡੀਗੜ੍ਹ ਪਹੁੰਚ ਕੇ ਕੀਤੀ ਪ੍ਰੈੱਸ ਕਾਨਫ਼ਰੰਸ ਵਿੱਚ ਤਿੰਨ ਐਲਾਨ ਕੀਤੇ ਅਤੇ ਕਿਹਾ ਕੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ

1) ਪੰਜਾਬ ਵਿੱਚ ਹਰ ਘਰ ਨੂੰ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ | ਇਸ ਨਾਲ ਪੰਜਾਬ ਦੇ 77 ਤੋ 80 ਫੀਸਦੀ ਲੋਕਾਂ ਦਾ ਬਿਜਲੀ ਬਿੱਲ ਜੀਰੋ ਹੋ ਜਾਵੇਗਾ
2) ਸਾਰੇ ਪੁਰਾਣੇ ਬਿੱਲ ਮੁਆਫ ਕੀਤੇ ਜਾਣਗੇ ਅਤੇ ਕੱਟੇ ਹੋਏ ਮੀਟਰ ਬਹਾਲ ਕੀਤੇ ਜਾਣਗੇ
3) ਪੰਜਾਬ ‘ਚ 24 ਘੰਟੇ ਬਿਜਲੀ ਦਿੱਤੀ ਜਾਵੇਗੀ


Filed under