ਪੰਜਾਬ ਦੀ ਧਰਤੀ ਤੋਂ ਅਰਵਿੰਦ ਕੇਜਰੀਵਾਲ ਦਾ ਪ੍ਰਧਾਨ ਮੰਤਰੀ ਮੋਦੀ ‘ਤੇ ਵੱਡਾ...

ਪੰਜਾਬ ਦੀ ਧਰਤੀ ਤੋਂ ਅਰਵਿੰਦ ਕੇਜਰੀਵਾਲ ਦਾ ਪ੍ਰਧਾਨ ਮੰਤਰੀ ਮੋਦੀ ‘ਤੇ ਵੱਡਾ ਹਮਲਾ

SHARE

ਪੰਜਾਬ ਦੇ ਬਰਨਾਲਾ ਵਿੱਚ ਚੋਣ ਰੈਲੀ ਨੂੰ ਸੰਬੋਧਿਤ ਕਰਨ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ‘ਤੇ ਤਿੱਖਾ ਹਮਲਾ ਕੀਤਾ ਹੈ।  ਇਥੇ ਰੇਲਵੇ ਸਟੇਸ਼ਨ ‘ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਜੇਕਰ ਭਾਜਪਾ ਦੀ ਸਰਕਾਰ ਦੁਬਾਰਾ ਬਣੀ ਤਾਂ ਮੋਦੀ ਅਤੇ ਅਮਿਤ ਸ਼ਾਹ ਦੇਸ਼ ਦੇ ਟੁਕੜੇ-ਟੁਕੜੇ ਕਰ ਦੇਣਗੇ।

Short URL:tvp http://bit.ly/2T0XgTi

    For latest Punjabi news log on to http://tvpunjab.com
    YouTube: https://www.youtube.com/TvPunjab
    Twitter: https://twitter.com/tvpunjab
    Facebook: https://www.facebook.com/TvPunjabOfficial
    Instagram: https://www.instagram.com/tvpunjab