● On air now · ਟੀਵੀ ਪੰਜਾਬ

Punjabi News · Since 2013

Breaking

ਕੇਜਰੀਵਾਲ ਅੱਜ ਪਹੁੰਚਣਗੇ ਪੰਜਾਬ, ਸ੍ਰੀ ਦਰਬਾਰ ਸਾਹਿਬ ਵੀ ਹੋਣਗੇ ਨਤਮਸਤਕ

ਟੀਵੀ ਪੰਜਾਬ ਬਿਊਰੋ- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਆ ਰਹੇ ਹਨ। ਉਨ੍ਹਾਂ ਦੇ ਪੰਜਾਬ-ਅੰਮ੍ਰਿਤਸਰ ਦੌਰੇ ਦੀ ਸਮਾਂ ਸਾਰਨੀ ਵੀ ਜਾਰੀ ਕੀਤੀ ਗਈ ਹੈ। ਉਨ੍ਹਾਂ ਦਾ ਹਵਾਈ ਜਹਾਜ਼ ਅੱਜ ਦੁਪਹਿਰ 12 ਵਜੇ ਏਅਰਪੋਰਟ ਪੁੱਜੇਗਾ। ਸਭ ਤੋਂ ਪਹਿਲਾਂ…


ਟੀਵੀ ਪੰਜਾਬ ਬਿਊਰੋ- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਆ ਰਹੇ ਹਨ। ਉਨ੍ਹਾਂ ਦੇ ਪੰਜਾਬ-ਅੰਮ੍ਰਿਤਸਰ ਦੌਰੇ ਦੀ ਸਮਾਂ ਸਾਰਨੀ ਵੀ ਜਾਰੀ ਕੀਤੀ ਗਈ ਹੈ।

ਉਨ੍ਹਾਂ ਦਾ ਹਵਾਈ ਜਹਾਜ਼ ਅੱਜ ਦੁਪਹਿਰ 12 ਵਜੇ ਏਅਰਪੋਰਟ ਪੁੱਜੇਗਾ। ਸਭ ਤੋਂ ਪਹਿਲਾਂ ਉਹ ਸਰਕਿਟ ਹਾਊਸ ਜਾਣਗੇ। ਉਨ੍ਹਾਂ ਵਲੋਂ ਦੁਪਹਿਰ 1.30 ਵਜੇ ਏਂਨਸਟਿਲਿਆ ਹੋਟਲ ‘ਚ ਪ੍ਰੈੱਸ ਕਾਨਫਰੰਸ ਵੀ ਰੱਖੀ ਗਈ ਹੈ।

ਇਸ ਤੋਂ ਬਾਅਦ 2.30 ਵਜੇ ਉਹ ਸ੍ਰੀ ਹਰਮਿੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਉਹ 3 ਵਜੇ ਸ਼੍ਰੀ ਦੁਰਗੀਆਣਾ ਮੰਦਿਰ ‘ਚ ਵੀ ਆਪਣੀ ਹਾਜ਼ਰੀ ਲਵਾਉਣਗੇ। ਗੌਰਤਲਬ ਹੈ ਕਿ ਅਰਵਿੰਦ ਕੇਜਰੀਵਾਲ ਇਸ ਸਾਲ ਦੂਜੀ ਵਾਰ ਪੰਜਾਬ ਆ ਰਹੇ ਹਨ।


Filed under