● On air now · ਟੀਵੀ ਪੰਜਾਬ

Punjabi News · Since 2013

Breaking

ਅਸਦੁਦੀਨ ਓਵੈਸੀ ਭਾਜਪਾ ਦੇ ‘ਚਾਚਾ ਜਾਨ’ – ਰਾਕੇਸ਼ ਟਿਕੈਤ

ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਜਪਾ ਦੇ ਚਾਚਾ ਜਾਨ ਅਸਦੁਦੀਨ ਓਵੈਸੀ ਉੱਤਰ ਪ੍ਰਦੇਸ਼ ਵਿਚ ਦਾਖ਼ਲ ਹੋ ਚੁੱਕੇ ਹਨ | ਜ਼ਿਕਰਯੋਗ ਹੈ ਕਿ ਯੂ.ਪੀ. ‘ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬਿਆਨਬਾਜ਼ੀ ਇਕ ਦੂਜੇ ‘ਤੇ…


ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਜਪਾ ਦੇ ਚਾਚਾ ਜਾਨ ਅਸਦੁਦੀਨ ਓਵੈਸੀ ਉੱਤਰ ਪ੍ਰਦੇਸ਼ ਵਿਚ ਦਾਖ਼ਲ ਹੋ ਚੁੱਕੇ ਹਨ | ਜ਼ਿਕਰਯੋਗ ਹੈ ਕਿ ਯੂ.ਪੀ. ‘ਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬਿਆਨਬਾਜ਼ੀ ਇਕ ਦੂਜੇ ‘ਤੇ ਕੀਤੀ ਜਾ ਰਹੀ ਹੈ | ਟਿਕੈਤ ਦਾ ਕਹਿਣਾ ਹੈ ਕਿ ਓਵੈਸੀ ਜੇਕਰ ਭਾਜਪਾ ਨਾਲ ਦੁਰਵਿਵਹਾਰ ਕਰਨਗੇ ਤਾਂ ਭਾਜਪਾ ਉਸ ਵਿਰੁੱਧ ਕੋਈ ਕੇਸ ਦਰਜ ਨਹੀਂ ਕਰੇਗੀ ਕਿਉਂਕਿ ਉਹ ਇਕ ਟੀਮ ਹਨ |


Filed under