ਮਹਾਰਾਸ਼ਟਰ ਦੇ ਵਰਧਾ ਜ਼ਿਲ੍ਹੇ ਵਿਚ ਇਕ ਵੱਡਾ ਹਾਦਸਾ ਵਾਪਰ ਗਿਆ। ਵਰਧਾ ਨਦੀ ਵਿਚ ਇਕ ਕਿਸ਼ਤੀ ਦੇ ਪਲਟ ਜਾਣ ਕਾਰਨ 11 ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ ਪ੍ਰਗਟ ਕੀਤਾ ਜਾ ਰਿਹਾ ਹੈ।
ਕਿਸ਼ਤੀ ਪਲਟ ਜਾਣ ਕਾਰਨ 11 ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ