Home Breaking News ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੇ ਆਰੋਪੀਆਂ ਵਲੋਂ ਜਮਾਨਤ ਲੈਣ ਦੀਆਂ ਕੋਸ਼ਿਸ਼ਾਂ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੇ ਆਰੋਪੀਆਂ ਵਲੋਂ ਜਮਾਨਤ ਲੈਣ ਦੀਆਂ ਕੋਸ਼ਿਸ਼ਾਂ

28
0

ਬਹਿਬਲ ਕਲਾਂ ਗੋਲੀਕਾਂਡ ਦੇ ਆਰੋਪੀ ਸੁਹੇਲ, ਪੰਧੇਰ ਤੇ ਬਾਂਸਲ ਨੇ ਜ਼ਮਾਨਤ ਲੈਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ।  ਉਨ੍ਹਾਂ ਨੇ ਅਦਾਲਤ ਨੂੰ ਤਰਕ ਦਿੱਤਾ ਹੈ ਕਿ ਜੇਕਰ ਉਨ੍ਹਾਂ ਨੂੰ ਜਮਾਨਤ ਦਿੱਤੀ ਜਾਂਦੀ ਹੈ ਤਾਂ ਉਹ ਮਾਮਲੇ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਹੀਂ ਕਰਨਗੇ।

LEAVE A REPLY

Please enter your comment!
Please enter your name here