ਅੱਜ ਪੰਜ ਵਜੇ ਕਾਂਗਰਸ ਕਮੇਟੀ ਦੇ ਦਫ਼ਤਰ ਵਿਚ ਹੋਣ ਵਾਲੀ ਵਿਧਾਇਕ ਦਲ ਦੀ ਬੈਠਕ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਪ੍ਰਮੁੱਖ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫਾ ਨੇ ਵੱਡਾ ਧਮਾਕਾ ਕੀਤਾ ਹੈ। ਮੁਹੰਮਦ ਮੁਸਤਫਾ ਨੇ ਟਵੀਟ ਕਰਕੇ ਕਿਹਾ ਹੈ ਕਿ 2017 ਵਿਚ ਪੰਜਾਬ ਨੇ 80 ਵਿਧਾਇਕ ਕਾਂਗਰਸ ਨੂੰ ਦਿੱਤੇ। ਅਫ਼ਸੋਸ ਦੀ ਗੱਲ ਹੈ ਕਿ ਵਿਵਾਦਪੂਰਨ ਢੰਗ ਨਾਲ ਕਾਂਗਰਸੀਆਂ ਨੂੰ ਅਜੇ ਤੱਕ ਕਾਂਗਰਸ ਦਾ ਚੰਗਾ ਮੁੱਖ ਮੰਤਰੀ ਨਹੀਂ ਮਿਲਿਆ। ਸਾਢੇ ਚਾਰ ਸਾਲਾਂ ਦੀ ਲੰਮੀ ਉਡੀਕ ਤੋਂ ਬਾਅਦ ਅੱਜ ਪਾਰਟੀ ਕੋਲ ਇਕ ਚੰਗੇ ਨੇਤਾ ਦੀ ਚੋਣ ਕਰਨ ਦਾ ਮੌਕਾ ਹੈ। ਮੁਸਤਫਾ ਨੇ ਕਿਹਾ ਕਿ ਅੱਜ ਕਾਂਗਰਸ ਦੇ 79/80 ਵਿਧਾਇਕਾਂ ਲਈ ਮੁਕਤ ਹੋਣ ਦਾ ਸਮਾਂ ਹੈ ਅਤੇ ਇਹ ਸਮਾਂ ਪਾਰਟੀ ਦੀ ਸ਼ਾਨ ਬਹਾਲ ਦਾ ਮੌਕਾ ਹੈ। ਇਹ ਮੌਕਾ ਦੇਣ ਲਈ ਪਾਰਟੀ ਲੀਡਰਸ਼ਿਪ ਦਾ ਬਹੁਤ ਬਹੁਤ ਧੰਨਵਾਦ।
ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਮੁਹੰਮਦ ਮੁਸਤਫਾ ਦਾ ਵੱਡਾ ਧਮਾਕਾ
ਅੱਜ ਪੰਜ ਵਜੇ ਕਾਂਗਰਸ ਕਮੇਟੀ ਦੇ ਦਫ਼ਤਰ ਵਿਚ ਹੋਣ ਵਾਲੀ ਵਿਧਾਇਕ ਦਲ ਦੀ ਬੈਠਕ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਪ੍ਰਮੁੱਖ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫਾ ਨੇ ਵੱਡਾ ਧਮਾਕਾ ਕੀਤਾ ਹੈ। ਮੁਹੰਮਦ ਮੁਸਤਫਾ ਨੇ ਟਵੀਟ ਕਰਕੇ ਕਿਹਾ ਹੈ…

Filed under
