ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਉਹਨਾਂ ਨੇ ਦੱਸਿਆ ਕਿ ਸਿਰਫ ਸਿਆਸਤ ਕਾਰਨ ਮੈਨੂੰ 7 ਤੋਂ 8 ਵਾਰ ਧਮਕੀ ਭਰੇ ਫੋਨ ਆ ਰਹੇ ਹਨ। ਕੋਈ ਸਬੂਤ ਨਹੀਂ ਹੈ, ਇਸ ਲਈ ਚਲਾਨ ਪੇਸ਼ ਨਹੀਂ ਕੀਤਾ ਗਿਆ। ਬਿਕਰਮ ਮਜੀਠੀਆ ਨੇ ਕਿਹਾ ਕਿ ਮੈਂ ਕਈ ਵਾਰ ਡੀਜੀਪੀ ਨਾਲ ਗੱਲ ਕੀਤੀ ਪਰ ਕੁਝ ਨਹੀਂ ਹੋਇਆ।
ਬਿਕਰਮ ਸਿੰਘ ਮਜੀਠੀਆ ਦਾ ਵੱਡਾ ਖੁਲਾਸਾ, ਕਿਹਾ- ਮੈਨੂੰ ਵੀ ਮਿਲ ਰਹੀਆਂ ਹਨ ਧਮਕੀਆਂ
