Vancouver – ਕੈਨੇਡਾ ਦੇ ਨੋਵਾ ਸਕੋਸ਼ਿਆ ਵਿੱਚ ਪੰਜਾਬੀ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ | ਮ੍ਰਿਤਕ ਦਾ ਨਾਂ ਪ੍ਰਭਜੋਤ ਸਿੰਘ ਦੱਸਿਆ ਗਿਆ | ਪ੍ਰਭਜੋਤ ਕੈਨੇਡਾ ਅੰਤਰਰਾਸ਼ਟਰੀ ਸਟੂਡੈਂਟ ਵੱਜੋਂ ਆਇਆ ਸੀ | ਇਸ ਖ਼ਬਰ ਤੋਂ ਬਾਅਦ ਪੰਜਾਬੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ | ਜਾਣਕਾਰੀ ਅਨੁਸਾਰ ਕੁਝ ਵਿਅਕਤੀਆਂ ਵੱਲੋਂ ਪ੍ਰਭਜੋਤ ਉੱਪਰ ਹਮਲਾ ਕੀਤਾ ਗਿਆ ਅਤੇ ਉਸ ਦੇ ਗਲੇ ਉੱਤੇ ਚਾਕੂ ਨਾਲ ਵਾਰ ਕੀਤਾ ਗਿਆ |
Canada ‘ਚ ਪੰਜਾਬੀ ਨੌਜਵਾਨ ਦਾ ਹੋਇਆ ਕਤਲ
