ਜਲੰਧਰ: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਵੱਲੋਂ ਗੈਂਗਸਟਰਾਂ ਦੀ ਸੂਚੀ ਤਿਆਰ ਕੀਤੀ ਗਈ ਹੈ। ਇਸ ਸੂਚੀ ਅਨੁਸਾਰ ਸਭ ਤੋਂ ਵੱਧ ਗੈਂਗਸਟਰ ਕੈਨੇਡਾ ਅਤੇ ਅਮਰੀਕਾ ਵਿੱਚ ਪਾਏ ਗਏ ਹਨ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਲਾਰੈਂਸ ਗੈਂਗ ਦੇ ਗੈਂਗਸਟਰ ਗੋਲਡੀ ਬਰਾੜ ਦਾ ਨਾਂ ਸਭ ਤੋਂ ਉੱਪਰ ਹੈ।
ਕੈਨੇਡਾ ਸਰਕਾਰ ਦੀ ਵੱਡੀ ਕਾਰਵਾਈ, ਗੋਲਡੀ ਬਰਾੜ ਦਾ ਨਾਂ ਵੀ ਮੋਸਟ ਵਾਂਟੇਡ ਗੈਂਗਸਟਰਾਂ ਦੀ ਸੂਚੀ ‘ਚ ਸ਼ਾਮਲ
