ਕਿਸਾਨਾਂ ਨਾਲ ਦਿੱਲੀ ਜਾਣ ਨੂੰ ਤਿਆਰ ਹੋਏ ਕੈਪਟਨ ਅਮਰਿੰਦਰ ਸਿੰਘ

Share News:

ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿਚ ਅੱਜ ਕਾਂਗਰਸ ਦੇ ਵਫ਼ਦ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ 11 ਮੈਂਬਰੀ ਵਫ਼ਦ ਸਮੇਤ ਰਾਜਪਾਲ ਨਾਲ ਮੁਲਾਕਾਤ ਕਰਨ ਲਈ ਪਹੁੰਚੇ। ਗਵਰਨਰ ਨਾਲ ਮੁਲਾਕਾਤ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਮੀਡੀਆ ਦੇ ਮੁਖਾਤਿਬ ਹੋਏ।

leave a reply