● On air now · ਟੀਵੀ ਪੰਜਾਬ

Punjabi News · Since 2013

Breaking

ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਇਕੱਠੇ ਬੈਠੇ ਨਜ਼ਰ ਆਏ

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਚਾਰ ਹੋਰ ਕਾਰਜਕਾਰੀ ਪ੍ਰਧਾਨਾਂ ਦੇ ਤਾਜਪੋਸ਼ੀ ਸਮਾਗਮ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਕੱਠੇ ਬੈਠੇ ਨਜ਼ਰ ਆਏ।…


ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਚਾਰ ਹੋਰ ਕਾਰਜਕਾਰੀ ਪ੍ਰਧਾਨਾਂ ਦੇ ਤਾਜਪੋਸ਼ੀ ਸਮਾਗਮ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਕੱਠੇ ਬੈਠੇ ਨਜ਼ਰ ਆਏ। ਇਹ ਗੱਲ ਤਾਂ ਕੱਲ੍ਹ ਹੀ ਸਪਸ਼ਟ ਹੋ ਗਈ ਸੀ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਤਾਜਪੋਸ਼ੀ ਸਮਾਗਮ ਵਿਚ ਸ਼ਿਰਕਤ ਕਰਨਗੇ।

ਟੀਵੀ ਪੰਜਾਬ ਬਿਊਰੋ


Filed under