● On air now · ਟੀਵੀ ਪੰਜਾਬ

Punjabi News · Since 2013

Breaking

ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਚੰਨੀ ਦੇ ਨੂੰਹ-ਪੁੱਤ ਨੂੰ ਆਸ਼ੀਰਵਾਦ

ਮੁਹਾਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਤਰ ਤੇ ਨੂੰਹ ਨੂੰ ਆਸ਼ੀਰਵਾਦ ਦਿੱਤਾ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਤਰ ਦਾ…


ਮੁਹਾਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਤਰ ਤੇ ਨੂੰਹ ਨੂੰ ਆਸ਼ੀਰਵਾਦ ਦਿੱਤਾ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਤਰ ਦਾ ਵਿਆਹ ਸੀ ਪਰ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਆਹ ਸਮਾਗਮ ਵਿਚ ਸ਼ਾਮਿਲ ਨਹੀਂ ਹੋਏ ਸਨ। ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖੁਦ ਆਪਣੇ ਪੁੱਤਰ ਤੇ ਨੂੰਹ ਨੂੰ ਲੈ ਕੇ ਸਿਸਵਾਂ ਫਾਰਮ ਗਏ ਸਨ। ਜਿਥੇ ਕੈਪਟਨ ਅਮਰਿੰਦਰ ਸਿੰਘ ਨੇ ਦੋਵਾਂ ਨੂੰ ਆਸ਼ੀਰਵਾਦ ਦਿੱਤਾ।

ਟੀਵੀ ਪੰਜਾਬ ਬਿਊਰੋ 


Filed under