● On air now · ਟੀਵੀ ਪੰਜਾਬ

Punjabi News · Since 2013

Breaking

ਅੰਮ੍ਰਿਤਸਰ ਪਹੁੰਚੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਆਪਣੇ ਦੋ ਰੋਜ਼ਾ ਦੌਰੇ ‘ਤੇ ਅੰਮ੍ਰਿਤਸਰ ਪਹੁੰਚ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਨੇ ਗੁਰੂ ਨਾਨਕ ਯੂਨੀਵਰਸਿਟੀ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਸੁਖਬਿੰਦਰ ਸਿੰਘ ਸੁੱਖ…


ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਆਪਣੇ ਦੋ ਰੋਜ਼ਾ ਦੌਰੇ ‘ਤੇ ਅੰਮ੍ਰਿਤਸਰ ਪਹੁੰਚ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਨੇ ਗੁਰੂ ਨਾਨਕ ਯੂਨੀਵਰਸਿਟੀ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਓ.ਪੀ.ਸੋਨੀ, ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਡਾ ਰਾਜ ਕੁਮਾਰ ਵੇਰਕਾ, ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ, ਰਜਿਸਟਰਾਰ ਕੇ.ਐੱਸ. ਕਾਹਲੋਂ ਵੀ ਮੌਜੂਦ ਸਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਚੇਅਰ ਸਥਾਪਤ ਕੀਤੀ


Filed under