ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਸਥਿਤੀ ਵਿਚ ਹੋਏ ਸੁਧਾਰ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਦੁਬਾਰਾ ਖੋਲ੍ਹਣ, ਤਾਂ ਜੋ ਲੋਕਾਂ ਨੂੰ ਪਾਕਿਸਤਾਨ ਵਿਚ ਇਤਿਹਾਸਕ ਅਸਥਾਨ ਦੇ ਦਰਸ਼ਨ ਕਰਨ ਦੀ ਸਹੂਲਤ ਦਿੱਤੀ ਜਾ ਸਕੇ।
ਟੀਵੀ ਪੰਜਾਬ ਬਿਊਰੋ
Filed under

