Skip to content

Punjab

ਜਲੰਧਰ, ਲੁਧਿਆਣਾ ਸਣੇ ਪੰਜਾਬ ਦੇ ਕਈ ਸ਼ਹਿਰਾਂ ‘ਚ ਮੀਂਹ ਕਾਰਨ ਵਧੀ ਠੰਢ

ਲੁਧਿਆਣਾ : ਪੰਜਾਬ ‘ਚ ਮੌਸਮ ਨੇ ਸੋਮਵਾਰ ਨੂੰ ਇਕ ਵਾਰ ਫਿਰ ਕਰਵਟ ਲੈ ਲਈ ਹੈ। ਸੂਬੇ ਦੇ ਲੁਧਿਆਣਾ, ਜਲੰਧਰ ਸਮੇਤ ਕਈ ਸ਼ਹਿਰਾਂ ‘ਚ ਹਲਕੀ ਬਾਰਿਸ਼ ਤੋਂ ਬਾਅਦ ਠੰਢ ਵਧ ਗਈ ਹੈ। ਮੌਸਮ ਵਿਭਾਗ ਅਨੁਸਾਰ 18… 

ਹੁਣ ਵਿਆਹਾਂ ‘ਤੇ ਨਹੀਂ ਹੋਣਗੇ ਹਵਾਈ ਫਾਇਰ ,ਗਨ ਕਲਚਰ ‘ਤੇ ਮਾਨ ਸਰਕਾਰ ਦਾ ਵੱਡਾ ਐਕਸ਼ਨ

ਚੰਡੀਗੜ੍ਹ- ਗਨ ਕਲਚਰ ਨੂੰ ਲੈ ਕੇ ਮਾਨ ਸਰਕਾਰ ਨੇ ਸਖਤ ਕਦਮ ਚੁੱਕੇ ਹਨ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਸਖਤ ਨਿਰਦੇਸ਼ ਜਾਰੀ ਕੀਤੇ ਹਨ। ਹੁਣ ਤੱਕ ਜਾਰੀ ਸਾਰੇ ਹਥਿਆਰਾਂ ਦੇ ਲਾਇਸੈਂਸਾਂ ਦੀ ਅਗਲੇ 3… 

ਪੰਜਾਬ ‘ਚ ਭੂਚਾਲ ਦੇ ਝਟਕੇ, 4.1 ਦੀ ਤੀਬਰਾ ਨਾਲ ਹਿੱਲਿਆ ਪੰਜਾਬ

ਜਲੰਧਰ- ਸੋਮਵਾਰ ਤੜਕੇ 3.42 ਵਜੇ ਅੰਮ੍ਰਿਤਸਰ ਸਮੇਤ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਭੂਚਾਲ ਦੇ ਹਲਕੇ ਝਟਕੇ ਮਹਿਸੂਸ ਕੀਤੇ ਗਏ। ਇਸ ਦੀ ਤੀਬਰਤਾ 4.1 ਰਿਕਟਰ ਸਕੇਲ ਮਾਪੀ ਗਈ।ਸੋਮਵਾਰ ਤੜਕੇ 3:42 ਵਜੇ ਅੰਮ੍ਰਿਤਸਰ ਸਮੇਤ ਪੰਜਾਬ ਦੇ ਕੁਝ… 

ਸੁਧੀਰ ਸੂਰੀ ਮਰਡਰ ਦੀ ਅਰੁਣਪਾਲ ਸਿੰਘ ‘ਤੇ ਡਿੱਗੀ ਗਾਜ, ਬਦਲੇ ਗਏ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ

ਜਲੰਧਰ- ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦੇ ਕਤਲ ਦੀ ਗਾਜ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਅਰੁਣ ਪਾਲ ਸਿੰਘ ‘ਤੇ ਡਿੱਗੀ ਹੈ ।ਅੰਮ੍ਰਿਤਸਰ ਤੋਂ ‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੇ ਇਲਜ਼ਾਮਾਂ ਤੋਂ ਬਾਅਦ ਸੂਬਾ ਸਰਕਾਰ ਵਲੋਂ ਉਨ੍ਹਾਂ… 

ਡੇਰਾ ਪ੍ਰੇਮੀ ਕਤਲਕਾਂਡ : ਸ਼ੂਟਰਾਂ ਨੂੰ ਕੋਟਕਪੂਰਾ ‘ਚ ਹਥਿਆਰ ਕਰਵਾਏ ਗਏ ਸਨ ਮੁਹੱਈਆ

ਕੋਟਕਪੂਰਾ – ਡੇਰਾ ਪ੍ਰੇਮੀ ਕਤਲਕਾਂਡ ਨਾਲ ਜੁੜਿਆ ਵੱਡਾ ਅਪਡੇਟ ਸਾਹਮਣੇ ਆ ਰਿਹਾ ਹੈ। ਇਸ ਮੁਤਾਬਕ ਸ਼ੂਟਰਾਂ ਨੂੰ ਕੋਟਕਪੂਰਾ ਵਿਚ ਹਥਿਆਰ ਮੁਹੱਈਆ ਕਰਵਾਏ ਗਏ ਸਨ ਤੇ ਕਤਲ ਤੋਂ ਸਿਰਫ ਇੱਕ ਦਿਨ ਪਹਿਲਾਂ ਹਥਿਆਰ ਸ਼ੂਟਰਾਂ ਨੂੰ ਦਿੱਤੇ…