Skip to content

Punjab

ਸੜਕ ਹਾਦਸੇ ‘ਚ ਵਾਲ ਵਾਲ ਬਚੇ ‘ਆਪ’ ਵਿਧਾਇਕ ਗੁਰਦਿੱਤ ਸੇਖੋਂ

ਲੁਧਿਆਣਾ- ਫਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਮੰਗਲਵਾਰ ਦੇਰ ਸ਼ਾਮ ਇੱਕ ਸੜਕ ਹਾਦਸੇ ਵਿੱਚ ਵਾਲ-ਵਾਲ ਬਚ ਗਏ। ਸੇਖਾਂ ਦੀ ਕਾਰ ਸ਼ਹਿਰ ਦੇ ਬੱਦੋਵਾਲ ਇਲਾਕੇ ਵਿੱਚ ਹਾਦਸੇ ਦਾ ਸ਼ਿਕਾਰ ਹੋ ਗਈ। ਹਾਲਾਂਕਿ ਇਸ ਹਾਦਸੇ ‘ਚ ਵਿਧਾਇਕ… 

ਅਜ਼ਾਦ ਮਨ ਨਾਲ ਵੋਟ ਪਾਉਣ ਮੈਂਬਰ- ਬੀਬੀ ਜਗੀਰ ਕੌਰ

ਅੰਮ੍ਰਿਤਸਰ- ਸ਼੍ਰੌਮਣੀ ਗਰਿਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾ ਚ ਉਤਰੀ ਬੀਬੀੂ ਜਗੀਰ ਕੌਰ ਨੇ ਵੋਟਾਂ ਤੋਂ ਪਹਿਲਾਂ ਸਾਰੇ ਮੈਂਬਰਾਂ ਨੂੰ ਅਪੀਲ ਕੀਤੀ ਹੈ ।ਬੀਬੀ ਨੇ ਵੋਟਰਾਂ ਨੂੰ ਅਜ਼ਾਦ ਮਨ ਨਾਲ ਵੋਟ ਪਾਉਣ ਲਈ ਕਿਹਾ ਹੈ ।ਬੀਬੀ… 

ਮੂਸੇਵਾਲਾ ਦੇ ‘ਵਾਰ’ ਨੇ ਤੋੜੇ ਰਿਕਾਰਡ, ਦਰਸ਼ਕ ਦੇ ਰਹੇ ਨਿੱਘਾ ਪਿਆਰ

ਚੰਡੀਗੜ੍ਹ- ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਵਾਰ’ ਮੰਗਲਵਾਰ ਨੂੰ ਉਨ੍ਹਾਂ ਦੇ ਅਧਿਕਾਰਤ ਚੈਨਲ ‘ਤੇ ਰਿਲੀਜ਼ ਹੋਇਆ। ਇਹ ਗੀਤਹਰੀ ਸਿੰਘ ਨਲੂਆ ਦੇ ਜੀਵਨ ਤੇ ਸਾਹਸ ਨੂੰ ਪੇਸ਼ ਕਰਦਾ ਹੈ। ਹਰੀ ਸਿੰਘ ਨਲੂਆ ਕਾਲ ਦਾ… 

ਗੁਰਪੁਰਬ ਮੌਕੇ ਰਾਹੁਲ ਗਾਂਧੀ ਨੇ ਨਾਂਦੇੜ ਸਾਹਿਬ ਮੱਥਾ ਟੇਕ ਸ਼ੁਰੂ ਕੀਤੀ ‘ਭਾਰਤ ਜੋੜੋ ਯਾਤਰਾ’

ਨਾਂਦੇੜ ਸਾਹਿਬ- ਕਾਂਗਰਸ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਅੱਜ ਨਾਂਦੇੜ ਜ਼ਿਲ੍ਹੇ ਦੇ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਣ ਤੋਂ ਬਾਅਦ ਪਾਰਟੀ ਦੀ ‘ਭਾਰਤ ਜੋੜੋ ਯਾਤਰਾ’ ਦੀ ਸ਼ੁਰੂਆਤ ਕੀਤੀ। ਰਾਹੁਲ ਗਾਂਧੀ ਦੀ ਅਗਵਾਈ ਵਿਚ ਤਾਮਿਲਨਾਡੂ ਦੇ… 

EWS ਰਿਜ਼ਰਵੇਸ਼ਨ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, 10 ਫੀਸਦੀ ਰਾਖਵਾਂਕਰਨ ਰਹੇਗਾ ਬਰਕਰਾਰ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਦਿੱਤੇ ਜਾਣ ਵਾਲੇ EWS ਕੋਟੇ ‘ਤੇ ਅਹਿਮ ਫੈਸਲਾ ਸੁਣਾਇਆ ਹੈ। ਅਦਾਲਤ ਨੇ ਇਸ 10 ਫੀਸਦੀ ਰਾਖਵੇਂਕਰਨ ਨੂੰ ਜਾਇਜ਼ ਕਰਾਰ ਦਿੱਤਾ ਹੈ।…