Skip to content

Punjab

ਅਕਾਲੀ ਦਲ ਦੀ ‘ਜਗੀਰ’ ਨਹੀਂ ਰਹੀ ‘ਬੀਬੀ’, ਪਾਰਟੀ ਨੇ ਕੀਤਾ ਬਾਹਰ

ਚੰਡੀਗੜ੍ਹ- ਲੰਮੀ ਕਸ਼ਮਕਸ਼ ਤੋਂ ਬਾਅਦ ਆਖਿਰਕਾਰ ਸ਼੍ਰੌਮਣੀ ਅਕਾਲੀ ਦਲ ਨੇ ਸਖਤ ਫੈਸਲਾ ਲੈਂਦਿਆਂ ਹੋਇਆ ਆਪਣੀ ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਨੇਤਾ ਬੀਬੀ ਜਗੀਰ ਕੌਰ ਨੂੰ ਪਾਰਟੀ ਤੋਂ ਬਾਹਰ ਦਾ ਰਾਹ ਦਿਖਾ ਦਿੱਤਾ ਹੈ । ਅਨੁਸ਼ਾਸਨੀ… 

ਸ਼ਿਵ ਸੈਨਾ ਆਗੂ ਅਮਿਤ ਅਰੋੜਾ ਨੂੰ ਮਿਲੀ ਬੁਲੇਟ ਪਰੂਫ ਜੈਕਟ, ਸਰਕਾਰ ਨੇ ਵਧਾਏ ਗਨਮੈਨ

ਲੁਧਿਆਣਾ- ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਸੁਰੱਖਿਆ ਨੂੰ ਲੈ ਕੇ ਮਾਨ ਸਰਕਾਰ ਦੀ ਹੋਈ ਫਜ਼ੀਹਤ ਤੋਂ ਬਾਅਦ ਹੁਣ ਸਰਕਾਰ ਕੋਈ ਵੀ ਢਿੱਲ ਨਹੀਂ ਵਰਤ ਰਹੀ । ਅੰਮ੍ਰਿਤਸਰ ਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ… 

ਬੀਬੀ ਜਗੀਰ ਕੌਰ ਨੂੰ ਐਤਵਾਰ 12 ਵਜੇ ਤਕ ਦਾ ਅਲਟੀਮੇਟਮ, ਬੀਬੀ ਨੇ ਵੀ ਅਨੁਸ਼ਾਸਨੀ ਕਮੇਟੀ ਦੀ ਹੋਂਦ ‘ਤੇ ਚੁੱਕੇ ਸਵਾਲ

ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੀ ਚੋਣ ਲਈ ਅੜੀ ਬੀਬੀ ਜਗੀਰ ਕੌਰ ਨੂੰ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੇ ਇਕ ਹੋਰ ਮੌਕਾ ਦਿੱਤਾ ਹੈ। ਕਮੇਟੀ ਨੇ ਬੀਬੀ ਜਗੀਰ ਕੌਰ ਨੂੰ 6 ਨਵੰਬਰ ਨੂੰ… 

ਡੇਰਾ ਬਿਆਸ ਪੁੱਜੇ ਪੀਐੱਮ ਮੋਦੀ ,ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਵਿਸ਼ੇਸ਼ ਚਰਚਾ

ਅੰਮ੍ਰਿਤਸਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਪਹੁੰਚ ਚੁੱਕੇ ਹਨ। ਉਹ ਰਾਧਾ ਸੁਆਮੀ ਸੰਪਰਦਾ ਦੇ ਡੇਰਾ ਬਿਆਸ ਪਹੁੰਚੇ ਹਨ। ਜਲੰਧਰ ਦੇ ਆਦਮਪੁਰ ਏਅਰਬੇਸ ‘ਤੇ ਪਹੁੰਚਣ ‘ਤੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਪ੍ਰਧਾਨ ਮੰਤਰੀ ਨਰਿੰਦਰ… 

ਸੁਧੀਰ ਸੂਰੀ ਦੇ ਕਤਲ ਦੀ ਲੰਡਾ ਹਰੀਕੇ ਨੇ ਲਈ ਜ਼ਿੰਮੇਵਾਰੀ, ਪੁਲਿਸ ਕਰ ਰਹੀ ਜਾਂਚ

ਜਲੰਧਰ- ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਪੰਜਾਬ ਦਾ ਮਾਹੌਲ ਗਰਮਾ ਗਿਆ ਹੈ । ਹਰ ਕੋਈ ਹੈਰਾਨ ਹੈ ਕਿ ਕਿਸ ਤਰ੍ਹਾਂ ਪੁਲਿਸ ਦੀ ਮੌਜੂਦਗੀ ਚ ਇਕ ਨੌਜਵਾਨ ਵਲੋਂ ਸ਼ਰੇਆਮ ਸ਼ਿਵ ਸੈਨਾ ਆਗੂ…