Punjab 2022 Archives - TV Punjab | Punjabi News Channel

SC ਪਹੁੰਚੀ ਪੰਜਾਬ ਸਰਕਾਰ ਤਾਂ ਰਾਜਪਾਲ ਪੁਰੋਹਿਤ ਦੇ ਤੇਵਰ ਪਏ ਨਰਮ, CM ਮਾਨ ਨੂੰ ਲਿਖੀ ਚਿੱਠੀ
ਡੈਸਕ- ਵਿਧਾਨ ਸਭਾ ਦੇ ਦੋ ਦਿਨਾਂ ਦੇ ਸੈਸ਼ਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਿਚਕਾਰ ਕਾਫੀ ਤਕਰਾਰ ਦੇਖਣ ਨੂੰ ਮਿਲੀ ਸੀ। CM ਮਾਨ ਵੱਲੋਂ ਇਸ ਮਹੀਨੇ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਨੂੰ ਰਾਜਪਾਲ ਵੱਲੋਂ ਗੈਰ-ਕਾਨੂੰਨੀ ਦੱਸਿਆ ਗਿਆ ਸੀ ਤੇ ਰਾਜਪਾਲ ਵੱਲੋਂ ਬਿੱਲਾਂ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ। ਇਸੇ ਤਹਿਤ ਪੰਜਾਬ ਸਰਕਾਰ  ਸੁਪਰੀਮ ਕੋਰਟ ਜਾਵੇਗੀ। ਪਰ ਹੁਣ ਇਸ ਵਿਚ ਨਵਾਂ ਮੋੜ ਆਗਿਆ ਹੈ ਪੰਜਾਬ ਸਰਕਾਰ ਦੇ ਸੁਪਰੀਮ ਕੋਰਟ ਜਾਣ ਤੋਂ ਇੱਕ ਦਿਨ ਪਹਿਲਾਂ ਰਾਜਪਾਲ ਦਾ ਸੁਭਾਅ ਕੁੱਝ ਨਰਮ ਪੈ ਗਿਆ ਹੈ।

ਰਾਜਪਾਲ ਨੇ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ ਸਫਾਈ ਦਿੱਤੀ ਹੈ ਤੇ ਸੈਸ਼ਨ ਬਿੱਲ ਪਾਸ ਕਰਨ ਨੂੰ ਕਿਹਾ ਹੈ। ਰਾਜਪਾਲ ਨੇ ਚਿੱਠੀ ਵਿਚ ਕਿਹਾ ਕਿ ਉਹ ਪੰਜਾਬ ਦੇ ਹਿੱਤ ਵਿਚ ਪੰਜਾਬ ਸਰਕਾਰ ਵੱਲੋਂ ਲਿਆਏ ਜਾਣ ਵਾਲੇ ਬਿੱਲਾਂ ‘ਤੇ  ਵਿਚਾਰ ਕਰਨ ਨੂੰ ਤਿਆਰ ਹੈ। ਪੁਰੋਹਿਤ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਗਈ ਹੈ।ਜਿਸ ਵਿੱਚ ਉਨ੍ਹਾਂ ਨੇ ਮੁੱਖ ਮੰਤਰੀ ਨੂੰ ਕਿਹਾ ਹੈ ਕਿ ਸਬੰਧਤ ਲੋਕਾਂ ਨਾਲ ਵਿਚਾਰ ਵਟਾਂਦਰਾ ਕਰਨ ਅਤੇ ਪੰਜਾਬ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਕੋਲ ਪਏ ਬਿੱਲਾਂ ਦੀ ਜਾਂਚ ਕਰਨ ਦਾ ਫੈਸਲਾ ਕੀਤਾ ਹੈ।

ਰਾਜਪਾਲ ਨੇ ਆਪਣੀ ਚਿੱਠੀ ਵਿਚ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿਚ ਪਾਸ ਕੀਤੇ ਗਏ 27 ਬਿੱਲਾਂ ਵਿਚੋਂ 22 ਨੂੰ ਕਲੀਅਰ ਕਰ ਚੁੱਕੇ ਹਨ ਤੇ ਬਾਕੀ ਬਚੇ ਬਿੱਲਾਂ ‘ਤੇ ਉਹ ਕਾਨੂੰਨ ਮੁਤਾਬਕ ਰਾਏ ਲੈ ਕੇ ਅੱਗੇ ਇਨ੍ਹਾਂ ਬਿੱਲਾਂ ‘ਤੇ ਵਿਚਾਰ ਕਰ ਰਹੇ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦਾ ਸਰਕਾਰ ਵੱਲੋਂ ਬੁਲਾਇਆ ਗਿਆ ਵਿਸ਼ੇਸ਼ ਸੈਸ਼ਨ ਗੈਰ-ਕਾਨੂੰਨੀ ਐਲਾਨਣ ਤੇ ਬਿੱਲਾਂ ਨੂੰ ਕਲੀਅਰ ਨਾ ਕਰਨ ਨੂੰ ਲੈ ਕੇ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿਚ ਰਾਜਪਾਲ ਖਿਲਾਫ ਪਟੀਸ਼ਨ ਲਗਾ ਦਿੱਤੀ ਹੈ ਜਿਸ ‘ਤੇ ਸੁਪਰੀਮ ਕੋਰਟ ਵਿਚ ਸੁਣਵਾਈ ਭਲਕੇ ਹੋਣੀ ਹੈ ਪਰ ਉਸ ਤੋਂ ਪਹਿਲਾਂ ਹੀ ਰਾਜਪਾਲ ਨੇ ਇਸ ਪੂਰੇ ਮਾਮਲੇ ‘ਤੇ ਚਿੱਠੀ ਲਿਖ ਕੇ ਮੁੱਖ ਮੰਤਰੀ ਨੂੰ ਆਪਣੇ ਵੱਲੋਂ ਸਥਿਤੀ ਸਾਫ ਕਰਨ ਦੀ ਕੋਸ਼ਿਸ਼ ਕੀਤੀ ਹੈ ।

The post SC ਪਹੁੰਚੀ ਪੰਜਾਬ ਸਰਕਾਰ ਤਾਂ ਰਾਜਪਾਲ ਪੁਰੋਹਿਤ ਦੇ ਤੇਵਰ ਪਏ ਨਰਮ, CM ਮਾਨ ਨੂੰ ਲਿਖੀ ਚਿੱਠੀ appeared first on TV Punjab | Punjabi News Channel.

ਅਕਾਲੀ ਦਲ ਨੂੰ ਝਟਕੇ ‘ਤੇ ਝਟਕਾ, ਇੱਕ ਹੋਰ ਸੀਨੀਅਰ ਨੇਤਾ ਨੇ ਛੱਡੀ ਪਾਰਟੀ
ਡੈਸਕ- ਇਹ ਹਫਤਾ ਅਕਾਲੀ ਦਲ ਲਈ ਠੀਕ ਨਹੀਂ ਰਿਹਾ। ਕਈ ਨੇਤਾਵਾਂ ਨੇ ਇਨ੍ਹਾਂ ਦਿਨਾਂ ਚ ਪਾਰਟੀ ਨੂੰ ਅਲਵਿਦਾ ਆਖ ਦਿੱਤਾ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਚੰਦ ਗਰਗ ਨੇ ਪਾਰਟੀ ਛੱਡ ਦਿੱਤੀ ਹੈ। ਉਨ੍ਹਾਂ  ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਪ੍ਰਕਾਸ਼ ਚੰਦ ਗਰਗ ਅੱਜ ਸੰਯੁਕਤ ਅਕਾਲੀ ਵਿਚ ਸ਼ਾਮਲ ਹੋਣਗੇ । ਇਸ ਮੌਕੇ ਭਵਾਨੀਗੜ੍ਹ ਵਿਚ ਵਰਕਰਾਂ ਦਾ ਇਕੱਠ ਹੋਵੇਗਾ।

ਦੱਸ ਦਈਏ ਕਿ ਗਰਗ ਲੰਬੇ ਸਮੇਂ ਤੋਂ ਪਾਰਟੀ ਤੋਂ ਨਰਾਜ਼ ਚੱਲ ਰਹੇ ਸਨ। ਉਹ  ਪਾਰਟੀ ਦੇ ਸਾਰੇ ਅਹੁਦਿਆਂ ਤੋਂ ਪਹਿਲਾਂ ਹੀ ਅਸਤੀਫੇ ਦੇ ਚੁੱਕੇ ਸਨ ।  ਪ੍ਰਕਾਸ਼ ਚੰਦ ਗਰਗ ਸਾਬਕਾ ਵਿਧਾਇਕ ਤੇ ਚੀਫ ਪਾਰਲੀਮਾਨੀ ਸਕੱਤਰ ਰਹਿ ਚੁੱਕੇ ਹਨ। ਕਾਬਲੇਗੌਰ ਹੈ ਕਿ ਇਸੇ ਸਾਲ ਦੀ ਸ਼ੁਰੂਆਤ ਵਿੱਚ ਸੀਨੀਅਰ ਅਕਾਲੀ ਨੇਤਾ ਬਾਬੂ ਪ੍ਰਕਾਸ਼ ਚੰਦ ਗਰਗ ਨੇ ਅਕਾਲੀ ਦਲ ਦੇ ਦੋ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ। ਬਾਬੂ ਪ੍ਰਕਾਸ਼ ਚੰਦ ਗਰਗ ਨੇ ਪਟਿਆਲਾ ਜ਼ਿਲ੍ਹੇ ਲਈ ਅਬਜ਼ਰਬਰ ਅਤੇ ਪਾਰਟੀ ਦੀ ਐਡਵਾਇਜ਼ਰੀ ਮੈਂਬਰਸ਼ਿਪ ਤੋਂ ਵੀ ਅਸਤੀਫਾ ਦੇ ਦਿੱਤਾ ਸੀ।

The post ਅਕਾਲੀ ਦਲ ਨੂੰ ਝਟਕੇ ‘ਤੇ ਝਟਕਾ, ਇੱਕ ਹੋਰ ਸੀਨੀਅਰ ਨੇਤਾ ਨੇ ਛੱਡੀ ਪਾਰਟੀ appeared first on TV Punjab | Punjabi News Channel.

ਅਕਾਲੀ ਦਲ ‘ਚ ਭਾਈ-ਭਤੀਜਾਵਾਦ ਦੇ ਇਲਜ਼ਾਮ, ਮਜੀਠੀਆ ਦੇ ਕਰੀਬੀਆਂ ਨੇ ਦਿੱਤੇ ਅਸਤੀਫੇ
ਡੈਸਕ- ਇੱਕ ਪਾਸੇ ਸ਼੍ਰੋਮਣੀ ਅਕਾਲੀ ਦਲ 2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਜੁਟਿਆ ਹੋਇਆ ਹੈ, ਉਥੇ ਹੀ ਦੂਜੇ ਪਾਸੇ ਸੀਨੀਅਰ ਆਗੂਆਂ ਵੱਲੋਂ ਪਾਰਟੀ ਛੱਡਣ ਦਾ ਸਿਲਸਿਲਾ ਜਾਰੀ ਹੈ। ਅੰਮ੍ਰਿਤਸਰ ‘ਚ ਬਿਕਰਮ ਮਜੀਠੀਆ  ਦੇ ਦੋ ਨਜ਼ਦੀਕੀਆਂ ਨੇ ਇੱਕੋ ਦਿਨ ਅਸਤੀਫ਼ਾ ਦੇ ਦਿੱਤਾ ਹੈ। ਸ਼ਹਿਰੀ ਅਕਾਲੀ ਦਲ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਅਤੇ ਯੂਥ ਅਕਾਲੀ ਦਲ ਦਿਹਾਤੀ ਪ੍ਰਧਾਨ ਗੁਰਸ਼ਰਨ ਸਿੰਘ ਛੀਨਾ ਨੇ ਉਸੇ ਦਿਨ ਅਸਤੀਫਾ ਦੇ ਦਿੱਤਾ ਹੈ।

ਟਿੱਕਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ  ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਸਬੰਧੀ ਦੋ ਪੰਨਿਆਂ ਦੀ ਚਿੱਠੀ ਲਿਖ ਕੇ ਪਾਰਟੀ ‘ਤੇ ਭਾਈ-ਭਤੀਜਾਵਾਦ ਦੇ ਦੋਸ਼ ਲਾਏ ਹਨ। ਟਿੱਕਾ ਨੇ ਕਿਹਾ ਹੈ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਆਪਣੇ ਸਾਥੀਆਂ ਨਾਲ ਵਿਚਾਰ ਵਟਾਂਦਰਾ ਕਰਕੇ ਭਵਿੱਖ ਦੀ ਰਣਨੀਤੀ ਤੈਅ ਕਰਨਗੇ।ਟਿੱਕਾ ਨੇ ਆਪਣੇ ਅਸਤੀਫੇ ‘ਚ ਕਿਹਾ- ਮੈਂ 29 ਸਾਲਾਂ ਤੋਂ ਪਾਰਟੀ ਨਾਲ ਜੁੜਿਆ ਹੋਇਆ ਹਾਂ। ਪਰ ਪਿਛਲੇ 14-15 ਸਾਲਾਂ ਵਿੱਚ ਮੇਰੀਆਂ ਸੇਵਾਵਾਂ ਭਾਈ-ਭਤੀਜਾਵਾਦ ਦਾ ਸ਼ਿਕਾਰ ਹੋ ਗਈਆਂ। ਮੈਂ ਇਹ ਸਬਕ ਸਿੱਖਿਆ ਕਿ ਸੱਤਾ ਹਾਸਲ ਕਰਨ ਲਈ ਸਿਆਸੀ ਸੌਦੇਬਾਜ਼ੀ ਲਈ ਜ਼ਮੀਰ ਅਤੇ ਜਜ਼ਬਾਤ ਦੀ ਵਰਤੋਂ ਕਿਵੇਂ ਕੀਤੀ ਜਾਂਦੀ ਹੈ।

ਮੈਂ ਤੁਹਾਡੇ ਨਾਲ ਰਾਜਨੀਤੀ ਵਿੱਚ ਆਪਣਾ ਸਿਆਸੀ ਸਫ਼ਰ ਸ਼ੁਰੂ ਕੀਤਾ ਸੀ। ਪਰ ਮੈਨੂੰ ਇੱਕ ਸਾਜਿਸ਼ ਕਾਰਨ ਪਿੱਛੇ ਧੱਕ ਦਿੱਤਾ ਗਿਆ ਜਿਸ ਵਿੱਚ ਤੁਹਾਡੇ ਕਰੀਬੀ ਲੋਕ ਵੀ ਸ਼ਾਮਲ ਸਨ ਪਰ ਮੈਨੂੰ ਬਾਦਲ ਪਰਿਵਾਰ ਵੱਲੋਂ ਮਿਲ ਰਹੇ ਪਿਆਰ ਕਾਰਨ ਮੈਂ ਸਭ ਕੁਝ ਬਰਦਾਸ਼ਤ ਕੀਤਾ। ਸਵਰਗਵਾਸੀ ਪ੍ਰਕਾਸ਼ ਸਿੰਘ ਬਾਦਲ  ਅਤੇ ਆਪ ਦੇ ਪਰਿਵਾਰ ਨਾਲ ਪਰਿਵਾਰਕ ਸਾਂਝਾਂ ਅਤੇ ਨਿੱਜੀ ਪਿਆਰ ਵਿਚ ਕਦੇ ਵੀ ਕੋਈ ਕਮੀ ਨਹੀਂ ਆਈ ਪਰ ਸਿਆਸੀ ਪੱਧਰ ‘ਤੇ ਨੇੜਤਾ ਕਾਫੀ ਨੁਕਸਾਨਦੇਹ ਸਾਬਤ ਹੋਈ ਹੈ।

ਆਪਣੀ ਜ਼ਿੰਦਗੀ ਦਾ ਅਹਿਮ ਹਿੱਸਾ ਅਕਾਲੀ ਦਲ ਨੂੰ ਦੇਣ ਦੇ ਬਾਵਜੂਦ ਮੈਂ ਸਿਆਸੀ ਸਮਝੌਤਿਆਂ ਲਈ ਤੁਹਾਡੀਆਂ ਅੱਖਾਂ ਸਾਹਮਣੇ ਕਈ ਵਾਰ ਕੁਰਬਾਨ ਹੋਇਆ। ਮੌਜੂਦਾ ਸਮੇਂ ਵਿੱਚ ਸੰਪਰਦਾਇਕ ਵਿਚਾਰਧਾਰਾ ਨੂੰ ਪਾਸੇ ਰੱਖ ਕੇ ਪਾਰਟੀ ਵਿੱਚ ਸਵਾਰਥੀ ਅਤੇ ਵਪਾਰਕ ਸੋਚ ਵਾਲੇ ਲੋਕਾਂ ਦਾ ਦਬਦਬਾ ਹੈ। ਮੈਂ ਹੁਣ ਆਪਣੇ ਸਬਰ ਨੂੰ ਪਰਖਣ ਅਤੇ ਸਦਮੇ ਨੂੰ ਬਰਦਾਸ਼ਤ ਕਰਨ ਦੇ ਯੋਗ ਨਹੀਂ ਹਾਂ. ਇਸ ਲਈ ਮੈਂ ਪਾਰਟੀ ਤੋਂ ਵੱਖ ਹੋ ਕੇ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਿਹਾ ਹਾਂ।

ਇਸੇ ਤਰ੍ਹਾਂ ਯੂਥ ਅਕਾਲੀ ਦਲ ਪੰਜਾਬ ਯੂਥ ਵਿਕਾਸ ਬੋਰਡ ਦੇ ਦਿਹਾਤੀ ਪ੍ਰਧਾਨ ਅਤੇ ਸਾਬਕਾ ਬਲਾਕ ਸਮਿਤੀ ਮੈਂਬਰ ਗੁਰਸ਼ਰਨ ਸਿੰਘ ਛੀਨਾ ਨੇ ਵੀ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਛੀਨਾ ਨੇ ਵੀ ਆਪਣਾ ਅਸਤੀਫਾ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ ਹੈ। ਛੀਨਾ ਨੇ ਪਾਰਟੀ ਵਿੱਚ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰਨ ਦਾ ਵੀ ਇਲਜ਼ਾਮ ਲਾਇਆ ਹੈ। ਛੀਨਾ ਨੇ ਆਪਣੇ ਅਸਤੀਫ਼ੇ ਦੇ ਪੱਤਰ ਵਿੱਚ ਕਿਹਾ ਹੈ ਕਿ ਉਨ੍ਹਾਂ ਦੀਆਂ ਤਿੰਨ ਪੀੜ੍ਹੀਆਂ ਅਤੇ 20 ਸਾਲ ਵਿਸ਼ਵਾਸਘਾਤ ਦਾ ਸ਼ਿਕਾਰ ਹੋ ਚੁੱਕੇ ਹਨ। ਜਿਸ ਕਾਰਨ ਹੁਣ ਉਨ੍ਹਾਂ ਨੇ ਮੈਂਬਰ ਵਜੋਂ ਅਸਤੀਫਾ ਦੇ ਦਿੱਤਾ ਹੈ।

The post ਅਕਾਲੀ ਦਲ ‘ਚ ਭਾਈ-ਭਤੀਜਾਵਾਦ ਦੇ ਇਲਜ਼ਾਮ, ਮਜੀਠੀਆ ਦੇ ਕਰੀਬੀਆਂ ਨੇ ਦਿੱਤੇ ਅਸਤੀਫੇ appeared first on TV Punjab | Punjabi News Channel.

ਜਿਨਸੀ ਸ਼ੋਸ਼ਣ ਮਾਮਲੇ ‘ਚ ਕਟਾਰੂਚੱਕ ਨੂੰ ਰਾਹਤ, ਆਖਿਰ ਪੀੜਤ ਨੇ ਬਦਲ ਹੀ ਲਿਆ ਬਿਆਨ
ਡੈਸਕ- ਕਟਾਰੂਚੱਕ ਮਾਮਲੇ ਚ ਵਿਰੋਧੀ ਜਿਸ ਚੀਜ਼ ਦਾ ਖਦਸ਼ਾ ਪ੍ਰਕਟਾ ਰਹੇ ਸਨ , ਆਖਿਰਕਾਰ ਉਹ ਹੀ ਹੋਇਆ। ਮੰਤਰੀ ਲਾਲ ਚੰਦ ਕਟਾਰੂਚੱਕ ‘ਤੇ ਜਿਨਸੀ ਸ਼ੋਸ਼ਣ ਦਾ ਇਲਜ਼ਾਮ ਲਗਾਉਣ ਵਾਲੇ ਪੀੜਤ ਨੌਜਵਾਨ ਨੇ ਆਪਣੇ ਬਿਆਨ ਬਦਲ ਲਏ ਹਨ । ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਇਲਜ਼ਾਮ ਲਾਉਣ ਵਾਲੇ ਪੀੜਤ ਕੇਸ਼ਵ ਕੁਮਾਰ ਨੇ ਹੁਣ ਯੂ-ਟਰਨ ਲੈ ਲਿਆ ਹੈ। ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਕੋਲ ਪੀੜਤ ਕੇਸ਼ਵ ਕੁਮਾਰ ਨੇ ਆਪਣੀ ਪਹਿਲੀ ਸ਼ਿਕਾਇਤ ਤੋਂ ਮੋੜਾ ਕੱਟਦਿਆਂ ਕੈਬਨਿਟ ਮੰਤਰੀ ਕਟਾਰੂਚੱਕ ਖ਼ਿਲਾਫ਼ ਕੋਈ ਕਾਰਵਾਈ ਕਰਾਉਣ ਤੋਂ ਇਨਕਾਰ ਕਰ ਦਿੱਤਾ ਹੈ। ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਸਿਆਸੀ ਹਲਕਿਆਂ ਵਿਚ ਉੱਠੇ ਇਸ ਵਿਵਾਦ ਨੂੰ ਹੁਣ ਵਿਰਾਮ ਲੱਗ ਸਕਦਾ ਹੈ।

ਡੀਆਈਜੀ (ਬਾਰਡਰ ਜ਼ੋਨ) ਨਰਿੰਦਰ ਭਾਰਗਵ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਨੇ ਅੱਜ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਮਾਮਲੇ ’ਚ ਐਕਸ਼ਨ ਟੇਕਨ ਰਿਪੋਰਟ ਭੇਜ ਦਿੱਤੀ ਹੈ। ਅਹਿਮ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਸ਼ਿਕਾਇਤਕਰਤਾ ਕੇਸ਼ਵ ਕੁਮਾਰ ਹੁਣ ਜਿਨਸੀ ਸ਼ੋਸ਼ਣ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕਰਾਉਣਾ ਚਾਹੁੰਦਾ। ਚੇਤੇ ਰਹੇ ਕਿ ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ 6 ਜੂਨ ਨੂੰ ਤੀਸਰਾ ਨੋਟਿਸ ਜਾਰੀ ਕਰਕੇ 12 ਜੂਨ ਤੱਕ ਰਿਪੋਰਟ ਮੰਗੀ ਸੀ।

ਕੌਮੀ ਕਮਿਸ਼ਨ ਨੇ ਪੰਜਾਬ ਪੁਲਿਸ ਨੂੰ ਨਿਰਦੇਸ਼ ਦਿੱਤੇ ਸਨ ਕਿ ਉਹ ਤੁਰੰਤ ਵੀਡੀਓ ਕਾਨਫ਼ਰੰਸ ਜਾਂ ਦਿੱਲੀ ਵਿਚ ਵਿਅਕਤੀਗਤ ਤੌਰ ’ਤੇ ਪੀੜਤ ਦੇ ਬਿਆਨ ਦਰਜ ਕਰਨ ਤੇ ਉਸ ਨੂੰ ਸੁਰੱਖਿਆ ਮੁਹੱਈਆ ਕਰਾਈ ਜਾਵੇ। ਕੌਮੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਪੀੜਤ ਕੇਸ਼ਵ ਕੁਮਾਰ ਦੀ ਸ਼ਿਕਾਇਤ ਦਾ ਨੋਟਿਸ ਲੈਂਦਿਆਂ 5 ਮਈ ਨੂੰ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੂੰ ਪਹਿਲਾ ਨੋਟਿਸ ਜਾਰੀ ਕੀਤਾ ਸੀ। ਇਸ ਮਗਰੋਂ ਪੰਜਾਬ ਸਰਕਾਰ ਨੇ 8 ਮਈ ਨੂੰ ਇਸ ਮਾਮਲੇ ਦੀ ਜਾਂਚ ਲਈ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਸੀ।

ਚੇਤੇ ਰਹੇ ਕਿ ਜਲੰਧਰ ਜ਼ਿਮਨੀ ਚੋਣ ਮੌਕੇ ਵਿਰੋਧੀ ਧਿਰਾਂ ਨੇ ਕਟਾਰੂਚੱਕ ਮਾਮਲੇ ਨੂੰ ਉਭਾਰਿਆ ਸੀ ਤੇ ਪੰਜਾਬ ਦੇ ਗਵਰਨਰ ਨੇ ਵੀ ਜਿਨਸੀ ਸ਼ੋਸ਼ਣ ਵਾਲੀ ਵੀਡੀਓ ਦੀ ਆਪਣੇ ਪੱਧਰ ’ਤੇ ਜਾਂਚ ਕਰਾਈ ਸੀ। ਵਿਰੋਧੀ ਧਿਰਾਂ ਨੇ ਇਹ ਗੱਲ ਉਭਾਰੀ ਸੀ ਕਿ ਕੈਬਨਿਟ ਮੰਤਰੀ ਕਟਾਰੂਚੱਕ ਨੇ ਉਸ ਵੇਲੇ ਪੀੜਤ ਦਾ ਜਿਨਸੀ ਸ਼ੋਸ਼ਣ ਕੀਤਾ ਜਦੋਂ ਉਹ 2013 ਵਿਚ ਨਾਬਾਲਗ ਸੀ।

ਸੂਤਰਾਂ ਅਨੁਸਾਰ ਪਠਾਨਕੋਟ ਜ਼ਿਲ੍ਹੇ ਦੇ ਐੈਸਐਫਐਲਜੇਐਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਨੇ 11 ਮਈ 2023 ਨੂੰ ਪਠਾਨਕੋਟ ਪੁਲੀਸ ਨੂੰ ਪੱਤਰ ਭੇਜ ਕੇ ਦੱਸਿਆ ਹੈ ਕਿ ਕੇਸ਼ਵ ਕੁਮਾਰ 2007-08 ਵਿਚ ਇਸ ਸਕੂਲ ਦਾ ਵਿਦਿਆਰਥੀ ਸੀ ਤੇ ਉਸ ਦੀ ਜਨਮ ਮਿਤੀ 3 ਮਈ 1993 ਵੀ ਦੱਸੀ ਗਈ। ਵਿਸ਼ੇਸ਼ ਜਾਂਚ ਟੀਮ ਨੇ ਪਾਇਆ ਕਿ ਘਟਨਾ ਵਾਲੇ 2013 ਦੇ ਵਰ੍ਹੇ ਵਿਚ ਵੀ ਪੀੜਤ ਨਾਬਾਲਗ ਨਹੀਂ ਸੀ। ਪੀੜਤ ਸਕੂਲ ਚੋਂ ਨੌਵੀਂ ਕਲਾਸ ਦਾ ਡਰਾਪ ਆਊਟ ਹੈ।

ਸੂਤਰਾਂ ਅਨੁਸਾਰ ਪੀੜਤ ਨੇ 5 ਜੂਨ ਨੂੰ ਵਿਸ਼ੇਸ਼ ਜਾਂਚ ਟੀਮ ਨੂੰ ਆਪਣਾ ਬਿਆਨ ਭੇਜ ਕੇ ਅਪੀਲ ਕੀਤੀ ਸੀ ਕਿ ਉਹ ਇਸ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਕਰਾਉਣਾ ਚਾਹੁੰਦਾ ਹੈ ਤੇ ਪੀੜਤ ਨੇ ਆਪਣੀ ਲਿਖਤੀ ਬਿਆਨ ਲਿਖਦੇ ਹੋਏ ਦੀ ਇੱਕ ਵੀਡੀਓ ਵੀ ਬਣਾਈ ਹੋਈ ਸੀ। ਵਿਸ਼ੇਸ਼ ਜਾਂਚ ਟੀਮ ਨੇ ਉਸ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਕਿਹਾ ਤਾਂ ਪੀੜਤ ਨੇ 10 ਜੂਨ ਨੂੰ ਪੇਸ਼ ਹੋਣ ਦੀ ਗੱਲ ਆਖੀ। ਸੂਤਰਾਂ ਅਨੁਸਾਰ ਪੀੜਤ ਨੇ 8 ਜੂਨ ਨੂੰ ਹੀ ਵਿਸ਼ੇਸ਼ ਜਾਂਚ ਟੀਮ ਨਾਲ ਸੰਪਰਕ ਕੀਤਾ ਤੇ 9 ਜੂਨ ਨੂੰ ਪੀੜਤ ਵਿਸ਼ੇਸ਼ ਜਾਂਚ ਟੀਮ ਅੱਗੇ ਪੇਸ਼ ਹੋਇਆ।

ਤਿੰਨ ਮੈਂਬਰੀ ਟੀਮ ਨੇ ਪੀੜਤ ਦੇ ਪੇਸ਼ ਹੋਣ ਮੌਕੇ ਦੀ ਵੀਡੀਓਗਰਾਫੀ ਵੀ ਕਰਾਈ ਅਤੇ ਪੀੜਤ ਨੇ ਲਿਖਤੀ ਰੂਪ ਵਿਚ ਹਿੰਦੀ ਭਾਸ਼ਾ ਵਿਚ ਲਿਖ ਕੇ ਇਸ ਮਾਮਲੇ ਵਿਚ ਕੋਈ ਕਾਰਵਾਈ ਨਾ ਕਰਾਉਣ ਦੀ ਗੱਲ ਆਖੀ। ਸੂਤਰਾਂ ਅਨੁਸਾਰ ਸ਼ਿਕਾਇਤਕਰਤਾ ਨੇ ਵਿਸ਼ੇਸ਼ ਜਾਂਚ ਟੀਮ ਕੋਲ ਬਿਆਨ ਕੀਤਾ ਕਿ ਉਸ ਦਾ ਮੋਬਾਈਲ ਫ਼ੋਨ ਗੁੰਮ ਹੋ ਗਿਆ ਸੀ ਅਤੇ ਉਸ ਕੋਲ ਇੱਕ ਵਿਅਕਤੀ ਮੋਬਾਈਲ ਲੈ ਕੇ ਆਇਆ ਸੀ ਜਿਸ ਨੇ ਇੱਕ ਵੀਡੀਓ ਦਿਖਾਈ ਜੋ ਕਿ ਬਦਲੀ ਹੋਈ ਸੀ। ਉਸ ਨੇ ਵਿਸ਼ੇਸ਼ ਜਾਂਚ ਟੀਮ ਅੱਗੇ ਕੋਈ ਸੁਰੱਖਿਆ ਲੈਣ ਤੋਂ ਵੀ ਇਨਕਾਰ ਕਰ ਦਿੱਤਾ।

The post ਜਿਨਸੀ ਸ਼ੋਸ਼ਣ ਮਾਮਲੇ ‘ਚ ਕਟਾਰੂਚੱਕ ਨੂੰ ਰਾਹਤ, ਆਖਿਰ ਪੀੜਤ ਨੇ ਬਦਲ ਹੀ ਲਿਆ ਬਿਆਨ appeared first on TV Punjab | Punjabi News Channel.

ਪ੍ਰਿੰਸੀਪਲ ਬੁੱਧਰਾਮ ਦੇ ਹੱਥ ਪੰਜਾਬ ਦੀ ਕਮਾਨ,ਪਾਰਟੀ ਨੇ ਬਣਾਇਆ ਕਾਰਜਕਾਰੀ ਪ੍ਰਧਾਨ
ਡੈਸਕ- ਸੂਬੇ ਚ ਨਿਗਮ ਚੋਣਾ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਆਪਣੀ ਪੰਜਾਬ ਇਕਾਈ ਚ ਵਿਸਥਾਰ ਕੀਤਾ ਹੈ ।ਬੁੱਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੂੰ ਆਮ ਆਦਮੀ ਪਾਰਟੀ ਨੇ ਪੰਜਾਬ ਦਾ ਕਾਰਜਕਾਰੀ ਪ੍ਰਧਾਨ ਐਲਾਨਿਆ ਹੈ ।ਪਾਰਟੀ ਦੇ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਵਲੋਂ ਜਾਰੀ ਲਿਸਟ ਮੁਤਾਬਿਕ ਪਾਰਟੀ ਵਲੋਂ ਚਾਰ ਨਵੇਂ ਮੀਤ ਪ੍ਰਧਾਨ ਵੀ ਬਣਾਏ ਗਏ ਹਨ ।ਜਗਦੀਪ ਸਿੰਘ ਕਾਕਾ ਬਰਾੜ,ਜਗਰੂਪ ਸਿੰਘ ਸੇਂਖਵਾਂ,ਤਰੁਣਪ੍ਰੀਤ ਸਿੰਘ ,ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਜਸਵੀਰ ਸਿੰਘ ਰਾਜਾ ਗਿੱਲ ਨੂੰ ਇਹ ਨਵੇਂ ਅਹੁਦੇ ਦਿੱਤੇ ਗਏ ਹਨ ਜਦਕਿ ਦਵਿੰਦਰਜੀਤ ਸਿੰਘ ਲਾਡੀ ਢਿੱਲੋਂ ਨੂੰ ਯੂਥ ਵਿੰਗ ਦੇ ਪੰਜਾਬ ਪ੍ਰਧਾਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ।

The post ਪ੍ਰਿੰਸੀਪਲ ਬੁੱਧਰਾਮ ਦੇ ਹੱਥ ਪੰਜਾਬ ਦੀ ਕਮਾਨ,ਪਾਰਟੀ ਨੇ ਬਣਾਇਆ ਕਾਰਜਕਾਰੀ ਪ੍ਰਧਾਨ appeared first on TV Punjab | Punjabi News Channel.